Home / ਤਾਜ਼ਾ ਖ਼ਬਰਾਂ / ਮੌਸਮ ਵਿਭਾਗ ਦੀ ਅਗਲੇ 24 ਘੰਟਿਆਂ ਲਈ ਆਈ ਵੱਡੀ ਚੇਤਾ-ਵਨੀ !

ਮੌਸਮ ਵਿਭਾਗ ਦੀ ਅਗਲੇ 24 ਘੰਟਿਆਂ ਲਈ ਆਈ ਵੱਡੀ ਚੇਤਾ-ਵਨੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ‍ਪੱਛਮੀ ਸਿਸਟਮ ਦੇ ਪ੍ਰਭਾਵ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਆ ਰਹੀਆਂ ਤੇਜ਼ ਨਾ ਪੂਰਵੀ ਹਵਾਵਾਂ ਕਾਰਨ ਅਗਾਮੀ ਚੌਵੀ ਤੋਂ ਛੱਤੀ ਘੰਟਿਆਂ ਦੌਰਾਨ ਪੰਜਾਬ ਦੇ ਬਹੁਤੇ ਖੇਤਰਾਂ ਚ ਗਰਜ ਚਮਕ ਨਾਲ ਦਰਮਿਆਨੇ

ਮੀਂਹ ਤੋਂ ਕਿਤੇ ਕਿਤੇ ਭਾਰੀ ਮੀਹ ਦੀ ਉਮੀਦ ਹੈ। ਮੌਜੂਦਾ ਸਮੇਂ ਹਨੂੰਮਾਨਗੜ੍ਹ ਗੰਗਾਨਗਰ ਫ਼ਾਜ਼ਿਲਕਾ ਮੁਕਤਸਰ ਫਰੀਦਕੋਟ ਫਿਰੋਜ਼ਪੁਰ ਅਤੇ ਬਠਿੰਡਾ ਖੇਤਰਾਂ ਚ ਤਾਜ਼ਾ ਬੱਦਲਾਂ ਦੇ ਨਿਰਮਾਣ ਚ ਕੁਝ ਭਗਤ ਕਾਰਵਾੲੀ ਸ਼ੁਰੂ ਹੋ ਚੁੱਕੀ ਹੈ ਜੋ ਕਿ ਦੇਰ ਰਾਤ ਤੱਕ ਮੋਗਾ ਮਾਨਸਾ ਬਰਨਾਲਾ ਮਲੇਰਕੋਟਲਾ ਤਾਂ ਪਿਤਾ ਲੁਧਿਆਣਾ ਪਟਿਆਲਾ ਨਾਭਾ ਚੰਡੀਗੜ੍ਹ ਮੁਹਾਲੀ ਨਾਭਾ ਗੁਰਦਾਸਪੁਰ ਜਲੰਧਰ ਰੋਪੜ ਹੁਸ਼ਿਆਰਪੁਰ ਕਪੂਰਥਲਾ ਅਤੇ ਫਤਹਿਗੜ੍ਹ ਸਾਹਿਬ ਦੇ ਭਾਗਾਂ ਚ ਫੈਲਣ ਨਾਲ ਤੱਕ ਦੀ ਕਾਰਵਾਈ ਦੀ ਆਸ ਹੈ।

ਅੱਜ ਵੀ ਪੰਜਾਬ ਦੇ ਬਹੁਤ ਸਾਰੇ ਖੇਤਰਾਂ ਵਿਚ ਤੜਕਸਾਰ ਤੋਂ ਹੀ ਮੀਂਹ ਪੈਣਾ ਸ਼ੁਰੂ ਹੋ ਗਏ। ਜਿਸਦੇ ਨਾਲ ਠੰਢ ਵੀ ਵਧ ਗਈ ਹੈ ਅਤੇ ਬਰਖਾ ਵੀ ਬਹੁਤ ਜ਼ਿਆਦਾ ਤੇਜ਼ ਹੋ ਰਹੀ ਹੈ। ਬਹੁਤ ਸਾਰੇ ਭਾਗਾਂ ਵਿੱਚ ਤਾਂ ਬਹੁਤ ਹੀ ਜ਼ਿਆਦਾ ਮੀਂਹ ਪਿਆ ਹੈ। ਜਿਸ ਕਾਰਨ ਲੋਕ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਕੁਝ ਦਿਨ ਹੋ ਚੁਕੇ ਹਨ ਮੀਹ ਹਰ ਰੋਜ ਪੈ ਰਿਹਾ ਹੈ। ਕਿਹਾ ਜਾ ਰਿਹਾ ਹੈ ਕੇ ਅਗਲੇ ਦਿਨਾਂ ਤਕ ਮੀਹ ਜਾਰੀ ਰਹੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.