Home / ਤਾਜ਼ਾ ਖ਼ਬਰਾਂ / Arjun Dhillon ਤੇ Jenny Johal ਮਾਮਲੇ ਚ ਨਵਾਂ ਮੋੜ !

Arjun Dhillon ਤੇ Jenny Johal ਮਾਮਲੇ ਚ ਨਵਾਂ ਮੋੜ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਹੁਣ ਇਕ ਵੱਡੀ ਖਬਰ ਆ ਰਹੀ ਹੈ ਕੇ ਜੈਨੀ ਜੋਹਲ ਦੇ ਵਲੋਂ ਕਿਹਾ ਗਿਆ ਹੈ ਜਿਹੜੇ ਕਹਿੰਦੇ ਆ ਕੇ ਸਾਡੇ ਤੋਂ ਉੱਤੋਂ ਕੋਈ ਦਿਖਾ ਉਹਨਾਂ ਨੇ ਕਿਹਾ ਕੇ ਸਿੱਧੂ ਤੁਹਾਡੇ ਸਾਰਿਆਂ ਤੋਂ ਉੱਤੇ ਸੀ ਤੇ ਤੁਹਾਡੇ ਸਾਰਿਆਂ ਦੇ ਗੀਤ ਬੰਦ ਹੋ ਗਏ ਸੀ , ਉਸਦੇ ਵਲੋਂ ਸਰੇਆਮ

ਅਰਜਨ ਢਿੱਲੋਂ ਨੂੰ ਕਿਹਾ ਗਿਆ ਗਿਆ ਹੈ , ਬਹੁਤ ਸਾਰੇ ਲੋਕਾਂ ਦੇ ਵਲੋਂ ਕਿਹਾ ਜਾ ਰਿਹਾ ਹੈ ਕੇ ਅਰਜਨ ਨੇ ਇਹ ਗਾਣਾ ਆਪਣੇ ਲਈ ਗਾਇਆ ਹੈ , ਉਹ ਕਿਸੇ ਦੇ ਨਾਲ ਵੀ ਨਹੀਂ ਲੜਦਾ। ਸਿੱਧੂ ਦੇ ਫੈਨ ਵੀ ਅਰਜਨ ਦੇ ਹੱਕ ਦੇ ਵਿਚ ਹਨ। ਸਿੱਧੂ ਦਾ ਇਕ ਚੈੱਨਲ 5911 ਹੈ ਜਿਸ ਦੇ ਵਲੋਂ ਸਟੋਰੀ ਪਾਈ ਗਈ ਹੈ ਕੇ ਕਿਸੇ ਦਾ ਨਾਮ ਲੈਕੇ ਮਸ਼ਹੂਰ ਹੋਣ ਦੀ ਕੋਸ਼ਿਸ਼ ਨਾ ਕਰੋ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਲੱਖੇ ਬਾਈ ਚਿੱ ਟਾ ਲਾਉਂਦਾ ਫੜਿਆ ਸੀ ਮੁੰਡਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.