Home / ਤਾਜ਼ਾ ਖ਼ਬਰਾਂ / ਲਾਕਡਾਊਨ ਦਾ ਹੋਇਆ ਐਲਾਨ ਸਭ ਬੰਦ !

ਲਾਕਡਾਊਨ ਦਾ ਹੋਇਆ ਐਲਾਨ ਸਭ ਬੰਦ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਦੁਨੀਆਂ ਦੇ ਸਾਰੇ ਦੇਸ਼ਾਂ ਵੱਲੋਂ ਜਿਥੇ ਦੋ ਸਾਲ ਚੋਂ ਫੈਲੀ ਹੋਈ ਭਿਆਨਕ ਰੋਗਾਂ ਨੂੰ ਕਾਬੂ ਕਰਦਿਆਂ ਬਹੁਤ ਸਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਕਰਕੇ ਸਾਰੇ ਦੇਸ਼ਾਂ ਵੱਲੋਂ ਕੋਰੋਨਾ ਟੀਕਾਕਰਨ

ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ ਅਤੇ ਲੋਕਾਂ ਦਾ ਟੀਕਾਕਰਨ ਬਹੁਤ ਹੀ ਜ਼ਿਆਦਾ ਤੇਜ਼ੀ ਨਾਲ ਕੀਤਾ ਗਿਆ ਹੈ ਤਾਂ ਜੋ ਇਸ ਤੋਂ ਨਿਜਾਤ ਪਾਈ ਜਾ ਸਕੇ ਪਰ ਵਿਸ਼ੇ ਦੋ ਮਹੀਨੇ ਪਹਿਲਾਂ ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਲੇ ਨਵੇਂ ਵਾਰਿਸ ਓਮੀ ਕਰੋਨ ਦੇ ਮਾਮਲੇ ਬਹੁਤ ਹੀ ਤੇਜ਼ੀ ਦੇ ਨਾਲ ਵਧ ਰਹੇ ਹਨ। ਉਥੇ ਹੀ ਮੁੜ ਤੋਂ ਸਾਰੇ ਦੇਸ਼ਾਂ ਵੱਲੋਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ। ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਇਸ ਵਾਇਰਸ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁਕੇ ਹਨ ।

ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸਾਨੂੰ ਸਾਰਿਆਂ ਨੂੰ ਪਤੈ ਕਿ ਸਾਰੇ ਸੂਬਿਆਂ ਦੇ ਵਿੱਚ ਅੱਧਾ ਲਾਕਡਾਊਨ ਲਗਾ ਦਿੱਤਾ ਗਿਆ ਹੈ ਤਾਂ ਜੋ ਇਸ ਕੋਰੋਨਾ ਵਰਗੀ ਬਿਮਾਰੀ ਉੱਤੇ ਠੱਲ੍ਹ ਪਾਈ ਜਾ ਸਕੇ ਹਰ ਰੋਜ਼ ਇਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.