Breaking News
Home / ਤਾਜ਼ਾ ਖ਼ਬਰਾਂ / ਆਖ਼ਰ ਹੁਣ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ CM ਚਿਹਰੇ ਦਾ ਹੋ ਗਿਆ ਐਲਾਨ !

ਆਖ਼ਰ ਹੁਣ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ CM ਚਿਹਰੇ ਦਾ ਹੋ ਗਿਆ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੋ ਹਜਾਰ ਬਾਈ ਦੀਆਂ ਤਿਆਰੀਆਂ ਚ ਤੇ ਸਭ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾਂਦੀਆਂ ਹਨ .ਉੱਥੇ ਹੀ ਬੀਤੇ ਕੱਲ੍ਹ ਜਿੱਥੇ ਵੋਟਾਂ ਪੈਣ ਦੀ ਤਰੀਕ ਦਾ ਅੈਲਾਨ ਕੀਤਾ ਹੈ।

ਉਥੇ ਕੱਲ੍ਹ ਤੋਂ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਜਿੱਥੇ ਚੋਣ ਕਮਿਸ਼ਨ ਵੱਲੋਂ ਹੁਣ ਇਨ੍ਹਾਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਹੁਣ ਸਾਰੇ ਹੀ ਸਿਆਸੀ ਪਾਰਟੀ ਚੋਣਾਂ ਨੂੰ ਲੈ ਕੇ ਆਪਣੇ ਤਰੀਕੇ ਦੇ ਹਿਸਾਬ ਨਾਲ ਤਿਆਰੀ ਕਰ ਰਹੀਆਂ ਹਨ। ਬਾਕੀ ਪਾਰਟੀਆਂ ਵੱਲੋਂ ਜਿਥੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਗਿਆ ਹੈ ਅਤੇ ਕਾਂਗਰਸ ਪਾਰਟੀ ਵਿੱਚ ਚਲਿਆ ਆ ਰਿਹਾ ਕਾਟੋ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਸੀ।

ਜਿੱਥੇ ਮੁੱਖ ਮੰਤਰੀ ਦੇ ਘੇਰੇ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸੀ। ਪਹਿਲਾਂ ਹਾਈ ਕਮਾਂਡ ਵੱਲੋਂ ਆਖਿਆ ਗਿਆ ਸੀ। ਕਿ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਕਾਂਗਰਸ ਏਸ਼ੀਅਨ ਚਿਹਰੇ ਨੂੰ ਲੈ ਕੇ ਹਾਈ ਕਮਾਂਡ ਵੱਲੋਂ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚੇਲੇ ਨੂੰ ਲੈ ਕੇ ਹਾਈਕਮਾਨ ਵੱਲ ਆਉਣ ਵਾਲੀ ਇਨ੍ਹਾਂ ਚੋਣਾਂ ਚ ਮੁਕਾਉਂਦੀ ਚਿਹਰੇ ਦਾ ਖੁਲਾਸਾ ਕੀਤਾ ਗਿਆ ਹੈ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.