Breaking News
Home / ਤਾਜ਼ਾ ਖ਼ਬਰਾਂ / ਵਰਦੇ ਮੀਹ ਵਿੱਚ ਗੱ-ਜਿਆ ਲੱਖਾ ਸਿਧਾਣਾ !

ਵਰਦੇ ਮੀਹ ਵਿੱਚ ਗੱ-ਜਿਆ ਲੱਖਾ ਸਿਧਾਣਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਲੱਖਾ ਸਿਧਾਣਾ ਨੇ ਕਿਹਾ ਕਿ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਤਾਂ ਸਾਡੇ ਪਿੰਡ ਵਿੱਚ ਪਟਾਕੇ ਪਾਏ ਗਏ ਸੀ ਅਤੇ ਮੈ ਲੋਕਾਂ ਤੋਂ ਪੁੱਛਿਆ ਕੀ ਹੋਇਆ

ਉਨ੍ਹਾਂ ਨੇ ਕਿਹਾ ਕਿ ਚੰਨੀ ਸਾਡਾ ਹੋ ਗਿਆ ਹੈ। ਉਨ੍ਹਾਂ ਨੂੰ ਕੋਲੋਂ ਮੈਂ ਪੁੱਛਿਆ ਕਿ ਉਸ ਨੇ ਸਰਕਾਰੀ ਨੌਕਰੀ ਦਿਵਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਤੇਤੀ ਤੋਂ ਪੈਂਤੀ ਪ੍ਰਸੈਂਟ ਵੋਟ ਇੱਥੇ ਗ਼ਰੀਬਾਂ ਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀ ਪਾਰਟੀਆਂ ਦੇ ਲੋਕ ਤੁਹਾਡੇ ਕੋਲ ਆਉਣਗੇ ਅਤੇ ਸੋਨੂੰ ਕਹਿਣਗੇ ਤੁਸੀਂ ਆਹ ਲੈ ਲਵੋ ਅਤੇ ਵੋਟ ਸਾਨੂੰ ਪਾ ਦਿਓ ਪਰ ਉਨ੍ਹਾਂ ਨੇ ਦੇਣਾ ਕੁਝ ਨਹੀਂ ਹੈ ਤੁਹਾ। ਲੱਖਾ ਸਿਧਾਣਾ ਨੇ ਕਿਹਾ ਕਿ ਅੱਜ ਸਾਡੀ ਜਵਾਨੀ ਚਿੱਟੇ ਨਾਲ ਮਰ ਰਹੀ ਹੈ। ਫਿਰ ਵੀ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ।

ਇਹ ਸਰਕਾਰਾਂ ਖੁੱਲ੍ਹੇਆਮ ਸਾਰਾ ਕੁਝ ਵੇਚ ਰਹੀਆਂ ਹਨ। ਇਸ ਲਈ ਸਾਰੇ ਲੋਕਾਂ ਦਾ ਫਰਜ਼ ਬਣਦਾ ਹੈ ਕਿ ਸਾਨੂੰ ਸੋਚ ਸਮਝ ਕੇ ਵੋਟ ਪਾਉਣੀ ਚਾਹੀਦੀ .ਸਾਨੂੰ ਕਿਸੇ ਪਿੱਛੇ ਲੱਗ ਕੇ ਆਪਣੀ ਵੋਟ ਨਹੀਂ ਗੁਆਉਣੀ ਚਾਹੀਦੀ। ਕਿਉਂਕਿ ਇਹ ਸਰਕਾਰਾਂ ਵੋਟਾਂ ਦੇ ਸਮੇਂ ਲੋਕਾਂ ਦੇ ਨਾਂ ਬਹੁਤ ਬਹੁਤ ਵੱਡੇ ਵਾਅਦੇ ਕਰਦੀਆਂ ਹਨ। ਪਰ ਬਾਅਦ ਵਿੱਚ ਸਾਰਾ ਕੁਝ ਭੁੱਲ ਜਾਂਦੀਆਂ ਹਨ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਾਨੂੰ ਕਿਸ ਕਿਸੇ ਪਸੰਦ ਨਹੀਂ ਲੱਗਣੇ ਚਾਹੀਦੇ ਅਤੇ ਆਪਣੀ ਕੀਮਤੀ ਵੋਟ ਨਹੀਂ ਗੁਆਉਣੀ ਚਾਹੀਦੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.