Home / ਤਾਜ਼ਾ ਖ਼ਬਰਾਂ / ਅਕਾਲੀ ਦਲ ਲਈ ਆਈ ਵੱਡੀ ਖੁਸ਼ਖਬਰੀ ਪੂਰਾ ਬਾਦਲ ਪਰਿਵਾਰ ਹੋਇਆ ਬਾਗੋ ਬਾਗ !

ਅਕਾਲੀ ਦਲ ਲਈ ਆਈ ਵੱਡੀ ਖੁਸ਼ਖਬਰੀ ਪੂਰਾ ਬਾਦਲ ਪਰਿਵਾਰ ਹੋਇਆ ਬਾਗੋ ਬਾਗ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਵੱਡੀ ਖ਼ਬਰ ਸਾਹਮਣੇ ਆਈ ਆਹ ਕੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਆਈ ਵੱਡੀ ਖ਼ਬਰ ਹੈ। ਉਨ੍ਹਾਂ ਨੂੰ ਅਮਲ ਦੇ ਮਾਮਲੇ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ।

ਇਥੇ ਦੱਸਣਾ ਬਣਦਾ ਹੈ ਕਿ ਮੋਹਾਲੀ ਕੋਰਟ ਨੇ ਉਹਨੇ ਜ਼ਮਾਨਤ ਰੱਦ ਕਰ ਦਿੱਤੀ। ਵੀਹ ਦਸੰਬਰ ਨੂੰ ਉਨ੍ਹਾਂ ਤੇ ਮਾਲ ਜਰ ਦੁਹਰਾਈ ਜ਼ਮਾਨਤ ਨਾ ਮਿਲਣ ਕਾਰਨ ਪੁਲੀਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਪਰ ਉਹ ਪੁਲੀਸ ਦੇ ਹੱਥ ਨਹੀਂ ਸੀ ਆ ਰਹੇ। ਜਿਸ ਕਰਕੇ ਲੋਕ ਅਕਾਉਂਟ ਵੀ ਜਾਰੀ ਕੀਤਾ ਗਿਆ ਸੀ। ਹਾਈ ਕੋਰਟ ਨੇ ਬਿਜ਼ਨਸ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਗਿਆਰਾਂ ਵਿੱਚ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ। ਅਦਾਲਤ ਨੇ ਅਗਲੀ ਸੁਣਵਾਈ ਅਠਾਰਾਂ ਤਾਰੀਖ ਤੇ ਪਾ ਦਿੱਤੀ ਹੈ।

ਅਦਾਲਤ ਦੇ ਇਸ ਫੈਸਲੇ ਚੋਣ ਮੁਹਿੰਮ ਦੀ ਕਮਾਂਡ ਸੰਭਾਲਣੀ ਬਿਕਰਮ ਸਿੰਘ ਮਜੀਠੀਆ ਨੂੰ ਮੌਜੂਦਗੀ ਜ਼ਰੂਰੀ ਸਮਝਿਆ ਜਾ ਰਿਹਾ ਹੈ। ਕਿ ਚੋਣਾਂ ਦੌਰਾਨ ਜਿਹੜੇ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਦੇ ਸਮਰੱਥ ਹਨ। ਜਿਸ ਕਰਕੇ ਅਕਾਲੀ ਸਫ਼ਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਗਲੇ ਸਮੇਂ ਦੌਰਾਨ ਅਦਾਲਤ ਵਿੱਚ ਕੀ ਫੈਸਲਾ ਲਿਆ ਜਾਵੇਗਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.