Breaking News
Home / ਤਾਜ਼ਾ ਖ਼ਬਰਾਂ / ਦਰਬਾਰ ਸਾਹਿਬ ਤੋਂ ਆਈ ਵੱ ਡੀ ਖਬਰ !

ਦਰਬਾਰ ਸਾਹਿਬ ਤੋਂ ਆਈ ਵੱ ਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਚ ਚੌਕਸ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਧਰਤੀ ਦੇ ਉੱਪਰ ਸਥਿਤ ਹੈ ਅਤੇ ਉਸ ਨੂੰ ਬਹੁਤ ਜ਼ਿਆਦਾ ਪਵਿੱਤਰ ਅਸਥਾਨ ਮੰਨਿਆ ਜਾਂਦਾ ਹੈ।

ਉਥੇ ਇਹ ਵੀ ਮੰਨਿਆ ਜਾਂਦਾ ਹੈ ਕਿ ਜੋ ਵੀ ਉਸ ਪਵਿੱਤਰ ਅਸਥਾਨ ਦੇ ਉੱਪਰ ਸੱਚੇ ਮਨੋਂ ਅਰਦਾਸ ਕਰਦਾ ਹੈ। ਉਸ ਦੀ ਉਹ ਅਰਦਾਸ ਜ਼ਰੂਰ ਪੂਰੀ ਹੁੰਦੀ ਹੈ। ਫਿਰ ਉਹ ਅਰਦਾਸ ਘਰ ਬਾਰ ਤੇ ਸੁਖੀ ਆਂ ਫਿਰ ਔਲਾਦ ਦੇ ਸੁੱਖ ਦੀ ਹੋਵੇ। ਬਿਲਕੁਲ ਇਸੇ ਤਰ੍ਹਾਂ ਹੀ ਇਕ ਬੀਬੀ ਜੋ ਕਿ ਅੰਮ੍ਰਿਤਸਰ ਦੇ ਲਾਗੇ ਪੈਂਦੇ ਪਿੰਡ ਦੇ ਵਿਚ ਰਹਿਣ ਵਾਲੀ ਸੀ। ਉਹ ਬੀਬੀ ਬਚਪਨ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕਰਦੀ ਸੀ। ਅੱਜ ਜਦੋਂ ਉਸ ਦਾ ਵਿਆਹ ਹੋ ਗਿਆ ਸੀ। ਉਦੋਂ ਵੀ ਉਸ ਸ਼ਮੇ ਤੋਂ ਲੈਕੇ ਸੇਵਾ ਕਰਨ ਦੇ ਲਈ ਆਉਂਦੀ ਸੀ।

ਪਰ ਮੰਦਭਾਗੀ ਉਸਦੇ ਵਿਆਹ ਨੂੰ ਲਗਪਗ ਦਸ ਸਾਲ ਹੋ ਚੁੱਕੇ ਸਨ। ਪਰ ਅੱਜ ਤੱਕ ਉਸ ਨੂੰ ਔਲਾਦ ਦਾ ਸੁੱਖ ਪ੍ਰਾਪਤ ਨਹੀਂ ਸੀ ਹੋ ਰਿਹਾ। ਫਿਰ ਉਸ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਅਰਦਾਸ ਕੀਤੀ। ਹਾਲਾਂਕਿ ਇਹ ਅਰਦਾਸ ਉਦੋਂ ਤੋਂ ਹੀ ਕਰਦੀ ਆ ਰਹੀ ਸੀ ਜਦੋਂ ਤੋਂ ਹੀ ਉਸ ਨੂੰ ਉਸਦੇ ਵਿਆਹ ਨੂੰ ਇੱਕ ਸਾਲ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਅਰਦਾਸ ਕੀਤੀ ਕਿ ਜੇਕਰ ਵਾਹਿਗੁਰੂ ਉਸਦੀ ਝੋਲੀ ਔਲਾਦ ਦਾ ਸੁੱਖ ਪਾ ਦਿੰਦੇ ਹਨ। ਤਾਂ ਉਹ ਆਪਣੇ ਡਿਲਵਰੀ ਹੋਣ ਤੇ ਤਕ ਸ੍ਰੀ ਦਰਬਾਰ ਸਾਹਿਬ ਚਿੱਟੇ ਵਿਚ ਸੇਵਾ ਕਰਦੀ ਰਹੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.