Breaking News
Home / ਤਾਜ਼ਾ ਖ਼ਬਰਾਂ / ਲੋਕ ਨਿਰਮਾਣ ਵਿਭਾਗ ਦਾ ਵੱ ਡਾ ਕਾਰ-ਨਾਮਾ !

ਲੋਕ ਨਿਰਮਾਣ ਵਿਭਾਗ ਦਾ ਵੱ ਡਾ ਕਾਰ-ਨਾਮਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਰੂਪਨਗਰ ਤੋਂ ਲੋਕ ਨਿਰਮਾਣ ਵਿਭਾਗ ਦਾ ਵੱਡਾ ਕਾਰਨਾਮਾ ਸਾਹਮਣੇ ਆਇਆ ਹੈ ਜਿਥੇ ਲੋਕ ਨਿਰਮਾਣ ਵਿਭਾਗ ਦੇ ਵੱਲੋਂ ਰੂਪਨਗਰ ਸ਼ਹਿਰ ਦੇ ਬਿੱਲਾ ਚੌਂਕ ਪੀਲਾ ਬਹਿਰਾਮਪੁਰ ਤਕ ਸੜਕ ਬਣਾਈ ਗਈ।

ਜਿਸ ਸੜਕ ਨੂੰ ਚੌੜਾ ਕੀਤਾ ਗਿਆ। ਉਸ ਸੜਕ ਦੇ ਦੋਵੇਂ ਪਾਸੇ ਬਿਜਲੀ ਦੇ ਖੰਭੇ ਲੱਗੇ। ਪਰ ਲੋਕ ਨਿਰਮਾਣ ਵਿਭਾਗ ਦੇ ਵੱਲੋਂ ਬਿਜਲੀ ਦੇ ਖੰਭੇ ਪੁੱਟਣ ਦੀ ਉਡੀਕ ਨਹੀਂ ਕੀਤੀ ਗਈ। ਉਹਨਾਂ ਵਿਚਕਾਰ ਹੀ ਸਡ਼ਕ ਬਣਾ ਦਿੱਤੀ ਗਈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਕਿ ਐਡਵੋਕੇਟ ਜੀ ਨੇ ਦੱਸਿਆ ਕਿ ਜੋ ਵੀ ਇਹ ਗੱਲ ਹੈ ਉਹ ਬਹੁਤ ਮਾੜੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸੜਕ ਬਣ ਰਹੀ ਤਾਂ ਬਿਜਲੀ ਵਿਭਾਗ ਵੱਲੋਂ ਇਹ ਖੰਭੇ ਹਟਾਏ ਨਹੀਂ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਉਸ ਖੰਭੇ ਸੜਕ ਦੇ ਵਿਚਾਲੇ ਹੋਣਗੇ ਤਾਂ ਹਰ ਤਰ੍ਹਾਂ ਦਾ ਨੁਕਸਾਨ ਹੋਵੇਗਾ।

ਕੋਈ ਜਾਨੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਐਕਸੀ ਡੈਂਟ ਹੋਣ ਦਾ ਖ ਤਰਾ ਬਹੁਤ ਹੀ ਜ਼ਿਆਦਾ ਹੋ ਗਿਆ ਹੈ। ਉਨ੍ਹਾਂ ਨੇ ਕਹਿ ਕੇ ਜੇਕਰ ਕਿਸੇ ਬੰਦੇ ਦੀ ਜਾ ਨ ਚਲੀ ਜਾਂਦੀ ਹੈ ਤਾਂ ਉਸ ਤੋਂ ਬਾਅਦ ਇਹ ਖੰਭੇ ਵੱਟ ਜਾਂਦੇ ਹਨ ਤਾਂ ਉਸ ਵਿਅਕਤੀ ਨੂੰ ਖੰਭੇ ਪੁੱਟਣ ਦਾ ਕੀ ਫਾਇਦਾ ਹੋਵੇਗਾ। ਇਸ ਲਈ ਜੋ ਵੀ ਕੀਤਾ ਗਿਆ ਹੈ ਉਹ ਬਹੁਤ ਹੀ ਜਿਆਦਾ ਗਲਤ ਕੀਤਾ ਗਿਆ ਹੈ। ਇਹਨਾਂ ਨੂੰ ਚਾਹੀਦਾ ਸੀ ਕੇ ਉਹ ਪਹਿਲਾ ਖੰਭੇ ਪੱਟਣ ਤੇ ਫਿਰ ਸੜਕ ਬਣਾਉਣ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੁ-ੜੀਆਂ ਨੂੰ ਰੋਜ਼ ਛੇ ੜਦਾ ਸੀ, ਫਿਰ ਇੱਕ ਦਿਨ ਕੀ ਹੋਇਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.