Breaking News
Home / ਤਾਜ਼ਾ ਖ਼ਬਰਾਂ / ਚੰਨੀ ਦਾ ਭਰਾ ਮੋਦੀ ਦਾ ਹੋਇਆ ਫੈਨ ਭਾਜਪਾ ਚ ਹੋਇਆ ਸ਼ਾਮਲ !

ਚੰਨੀ ਦਾ ਭਰਾ ਮੋਦੀ ਦਾ ਹੋਇਆ ਫੈਨ ਭਾਜਪਾ ਚ ਹੋਇਆ ਸ਼ਾਮਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਹੁਣ ਚੋਣਾਂ ਦਾ ਮੌਸਮ ਹੈ ਲੋਕਾਂ ਦਾ ਇੱਕ ਦੂਸਰੀ ਪਾਰਟੀ ਵਿੱਚ ਆਉਣਾ ਜਾਣਾ ਬਣਿਆ ਹੋਇਆ ਹੁਣ ਕੋਈ ਕਿਸੇ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ ਅਤੇ ਕੋਈ ਕਿਸੇ ਪਾਰਟੀ ਨੂੰ ਛੱਡ ਰਹੇ। ਪਰ ਵਿਅਕਤੀ ਆਪਣੀ ਸੋਚ ਹੈ।

ਹਰ ਕਿਸੇ ਨੇ ਆਪਣਾ ਨਫ਼ਾ ਨੁਕਸਾਨ ਦੇਖਣਾ ਹੈ ਅਜੇ ਇੱਕ ਦਿਨ ਪਹਿਲਾਂ ਹੀ ਪ੍ਰਸਿੱਧ ਸਮਾਜ ਸੇਵਕ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਲ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਉਨ੍ਹਾਂ ਤੋਂ ਉਨ੍ਹਾਂ ਨੂੰ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ। ਚੋਣ ਇਕ ਦਿਨ ਮਗਰੋਂ ਮੁੱਖ ਮੰਤਰੀ ਦੇ ਰਿਸ਼ਤੇਦਾਰੀ ਵਿੱਚ ਲਗਦੇ ਭਰਾ ਬਾਰੇ ਖ਼ਬਰ ਆ ਗਈ ਹੈ ਜਿਹੜੇ ਭਾਰਤੀ ਜਨਤਾ ਪਾਰਟੀ ਚ ਸ਼ਾਮਲ ਹੋਏ ਹਨ ਜਿਨ੍ਹਾਂ ਚ ਇਨ੍ਹਾਂ ਦਾ ਨਾਂ ਜਸਵਿੰਦਰ ਸਿੰਘ ਧਾਲੀਵਾਲ ਹੈ।

ਜੋ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਕੇ ਮਾਮੇ ਦੇ ਪੁੱਤਰ ਹਨ। ਜਸਵਿੰਦਰ ਸਿੰਘ ਧਾਲੀਵਾਲ ਪਡ਼੍ਹੇ ਲਿਖੇ ਕਿਸਾਨ ਉੱਨਤ ਪੰਜਾਬ ਮੰਡੀਕਰਨ ਬੋਰਡ ਵੱਲੋਂ ਜ਼ਿਲ੍ਹਾ ਮੰਡੀ ਅਫ਼ਸਰ ਦੇ ਤੌਰ ਤੇ ਸੇਵਾਮੁਕਤ ਹੋਏ ਹਨ ਅਤੇ ਉਨ੍ਹਾਂ ਨੇ ਲਗਾਤਾਰ ਚੌਂਤੀ ਸਾਲ ਵਿਭਾਗ ਵਿੱਚ ਨੌਕਰੀ ਕੀਤੀ ਅਤੇ ਹੁਣ ਉਹ ਮੋਦੀ ਦੀ ਪਾਰਟੀ ਵਿਚ ਰਲ ਗਏ ਹਨ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਹਰ ਦਿਨ ਕੋਈ ਨਾ ਕੋਈ ਇਕ ਦੂਸਰੀ ਪਾਰਟੀ ਵਿਚ ਜਾ ਰਿਹਾ ਹੈ। ਕਿਸੇ ਦਾ ਕੋਈ ਪਤਾ ਨਹੀਂ ਲੱਗ ਰਿਹਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.