Home / ਤਾਜ਼ਾ ਖ਼ਬਰਾਂ / ਇਹ 3 ਦਿਨ ਆਵੇਗਾ ਮੀਂਹ !

ਇਹ 3 ਦਿਨ ਆਵੇਗਾ ਮੀਂਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਜਿੱਥੇ ਇਕ ਹਫਤੇ ਦੇ ਕਰੀਬ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਿਆ ਹੈ। ਧੁੱਪ ਦੇ ਦਰਸ਼ਨ ਕਰਨ ਲਈ ਲੋਕ ਤਰਸ ਗਏ ਹਨ। ਜਿਥੇ ਭਾਰੀ ਬਰਸਾਤ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ

ਜਾਨੀ ਪਾਰੀ ਤੇ ਮਾਲੀ ਨੁਕਸਾਨ ਹੋਇਆ ਹੈ ਇਸ ਵਰਤਾਰੇ ਦੇ ਚਲਦੇ ਹੋਏ ਜਿਥੇ ਕਈ ਕਮਜ਼ੋਰ ਘਰਾਂ ਦੀਆਂ ਸੱਤਰ ਤਕ ਡਿੱਗ ਗਈਅਾਂ ਅਤੇ ਮਲਬੇ ਹੇਠ ਆਉਣ ਦੇ ਕਾਰਨ ਲੋਕਾਂ ਦੀ ਮੌ-ਤ ਹੋਈ ਹੈ। ਬਹੁਤ ਸਾਰੇ ਲੋਕਾਂ ਨੂੰ ਆਪਣੇ ਕੰਮਕਾਜ ਉਪਜਾਂ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਬਰਸਾਤ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਪ੍ਰਭਾਵਿਤ ਹੋਏ। ਮੌਸਮ ਚ ਤਬਦੀਲੀ ਕਾਰਨ ਮੌਸਮ ਸਾਫ ਹੋ ਗਿਆ ਅਤੇ ਹੁਣ ਪੰਜਾਬ ਚ ਮੌਸਮ ਬਾਰੇ ਆਇਆ ਵੱਡਾ ਅਲਰਟ ਜਾਰੀ ਹੋ ਗਏ ,

ਮੀਂਹ ਪੈਣ ਦੇ ਬਾਰੇ ਚ ਜਾਣਕਾਰੀ ਸਾਹਮਣੇ ਆਈ ਮੌਸਮ ਵਿਭਾਗ ਵੱਲੋਂ ਜਿੱਥੇ ਸਮੇਂ ਸਮੇਂ ਤੇ ਜਾਣਕਾਰੀ ਮੁਹੱਈਆ ਕਰਵਾਈ ਪਿਛਲੇ ਦਿਨੀਂ ਜਿੱਥੇ ਪੱਛਮੀ ਗੜਬੜੀ ਦੇ ਕਾਰਨ ਚੱਲਣ ਵਾਲੀਆਂ ਤੇਜ਼ ਹਵਾਵਾਂ ਦੇ ਬੱਦਲਵਾਈ ਦੇ ਕਾਰਨ ਅਤੇ ਬਾਰਸ਼ ਦੇ ਹੋਣ ਦੇ ਚੱਲਦੇ ਲੋਕਾਂ ਦੇ ਇਕ ਹਫ਼ਤੇ ਤੱਕ ਠੰਢ ਸਾਹਮਣਾ ਕਰਨਾ ਪਿਆ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈ ਸਕਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਗਾਇਕ Simar Doraha ਨੇ ਦੁਕਾਨ ’ਤੇ ਕੀਤੀ ਗੁੰ-ਡਾਗ ਰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.