Home / ਤਾਜ਼ਾ ਖ਼ਬਰਾਂ / ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਦਿੱਤੀ ਖ਼ੁਸ਼ਖ਼ਬਰੀ ਲੋਕਾਂ ਨੂੰ ਹੋਵੇਗਾ ਲੱਖਾਂ !

ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਦਿੱਤੀ ਖ਼ੁਸ਼ਖ਼ਬਰੀ ਲੋਕਾਂ ਨੂੰ ਹੋਵੇਗਾ ਲੱਖਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਕੇਂਦਰ ਸਰਕਾਰ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਪ੍ਰੋਗਰਾਮ ਦਾ ਵਿਸਥਾਰ ਕਰ ਸਕਦੀ ਹੈ। ਉੱਚ ਪੱਧਰੀ ਸਰਕਾਰੀ ਸੂਤਰਾਂ ਅਨੁਸਾਰ ਸਰਕਾਰ ਨੇ ਇਸ ਪ੍ਰੋਗਰਾਮ ਵਿੱਚ ਦੋ ਕਰੋੜ ਪਰਿਵਾਰਾਂ ਨੂੰ

ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦੇਸ਼ ਦੇ ਗ਼ਰੀਬ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਦਸ ਲੱਖ ਛਿਅੱਤਰ ਕਰੋੜ ਪਰਿਵਾਰਾਂ ਨੂੰ ਸਿਹਤ ਬੀਮਾ ਮੁਹੱਈਆ ਕਰਵਾਇਆ ਜਾਂਦਾ ਤੇ ਇਨ੍ਹਾਂ ਪਰਿਵਾਰਾਂ ਨੂੰ ਸਾਲਾਨਾ ਪੰਜ ਲੱਖ ਪੈਦਾ ਲਾਭ ਮਿਲਦਾ ਅਤੇ ਸਿਹਤ ਬੀਮਾ ਵੀ

ਮਿਲਦਾ ਹੈ ਉੱਚ ਪੱਧਰੀ ਸਰਕਾਰੀ ਸੂਤਰਾਂ ਨੇ ਨਿਊਜ਼ ਅਠਾਰਾਂ ਨੂੰ ਦੱਸਿਆ ਹੈ ਕਿ ਸਰਕਾਰ ਇਸ ਵਾਰ ਸਮਾਜਿਕ ਆਰਥਿਕ ਜਾਤੀ ਜਨ ਡੇਟਾਬੇਸ ਦੇ ਨਾਲ ਨਾਲ ਹੋਰ ਡੈਟਾਬੇਸ ਤੋਂ ਰਾਸ਼ਟਰੀ ਸਿਹਤ ਅਥਾਰਟੀ ਯੋਜਨਾ ਯੋਜਨਾ ਲਈ ਲੋੜਵੰਦ ਲਾਭਪਾਤਰੀਆਂ ਦੀ ਪਛਾਣ ਕਰ ਸਕਦੀਆਂ ਹਨ। ਤਿੰਨ ਨੈਸ਼ਨਲ ਹੈਲਥ ਅਥਾਰਟੀ ਪ੍ਰੋਗਰਾਮ ਨੂੰ ਲਾਗੂ ਕਰਨ ਵਾਲੀ ਅਥਾਰਟੀ ਹੈ ਅਤੇ ਹੁਣ ਤੱਕ ਲਾਭਪਾਤਰੀਆਂ ਦੀ ਪਛਾਣ ਵਿੱਚ ਸਿਰਫ਼ ਏਸੀਸੀਸੀ ਡੇਟਾ ਦੇ ਆਧਾਰ ਤੇ ਕੀਤੀ ਜਾਂਦੀ ਸੀ। ਸਰਕਾਰ ਲੋਕਾਂ ਨੂੰ ਹਰ ਇਕ ਲਾਭ ਪਹੁਚਾਉਣ ਵਿਚ ਲੱਗੀ ਹੋਈ ਹੈ। ਬਾਕੀ ਰਹਿੰਦੀ ਜਾਣਕਾਰੀਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.