Breaking News
Home / ਤਾਜ਼ਾ ਖ਼ਬਰਾਂ / ਪੰਜਾਬ ਚ ਅੱਜ ਤੋਂ ਲੱਗ ਗਈ ਵੱਡੀ ਸਖ਼ ਤ ਪਾ-ਬੰਦੀ !

ਪੰਜਾਬ ਚ ਅੱਜ ਤੋਂ ਲੱਗ ਗਈ ਵੱਡੀ ਸਖ਼ ਤ ਪਾ-ਬੰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਚੋਣ ਕਮਿਸ਼ਨ ਵੱਲੋਂ ਜਿਥੇ ਸ਼ਨੀਵਾਰ ਨੂੰ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ ਤੇ ਚੋਣਾਂ ਦਾ ਐਲਾਨ ਵੀ ਕੀਤਾ ਗਿਆ। ਜਿੱਥੇ ਚੌਦਾਂ ਫਰਵਰੀ ਨੂੰ ਪੰਜਾਬ ਦੇ ਚੋਣਾਂ ਹੋਣ ਜਾ ਰਹੀਆਂ ਹਨ।

ਪੰਜਾਬ ਵਿੱਚ ਸਾਰੀਆਂ ਹੀ ਪਾਰਟੀਆਂ ਨੂੰ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਪੁਲਿਸ ਨੂੰ ਵੀ ਪੂਰੀ ਤਰ੍ਹਾਂ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਜਦੋ ਵੀ ਵੋਟਾਂ ਆਉਂਦੀਆਂ ਹਨ ਤਾ ਬਹੁਤ ਸਾਰੇ ਵੱਡੇ ਵਡੇ ਆਦੇਸ਼ ਦਿੱਤੇ ਜਾਂਦੇ ਹਨ। ਬਹੁਤ ਵਾਰੀ ਹੁੰਦਾ ਹੈ ਕੇ ਕੋਈ ਅਨਸਰ ਗਲਤ ਕੰਮ ਕਰ ਜਾਂਦੇ ਹਨ।

ਤਾਂ ਜੋ ਕੋਈ ਸ਼ਰਾਰਤੀ ਅਨਸਰ ਵੋਟਾਂ ਵੇਲੇ ਕੋਈ ਗਲਤ ਕੰਮ ਨਾ ਕਰ ਜਾਵੇ। ਕਿਉਂਕਿ ਵੋਟਾਂ ਵਿਚ ਗੈਰ ਸਮਾਜਿਕ ਅਨਸਰਾਂ ਦੇ ਵੱਲੋਂ ਹਲਚਲ ਪੈਦਾ ਕੀਤੀ ਜਾ ਸਕਦੀ ਹੈ। ਅਮਨ ਦੀ ਸ਼ਾਂਤੀ ਨੂੰ ਭੰਗ ਕੀਤਾ ਜਾ ਸਕਦਾ। ਚੋਣ ਕਮਿਸ਼ਨ ਵੱਲੋਂ ਜਿਥੇ ਬਹੁਤ ਸਾਰੇ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੇ ਗਏ ਹਨ। ਉੱਥੇ ਸੂਬਾ ਸਰਕਾਰ ਵੱਲੋਂ ਪੰਜਾਬ ਸ਼ਾਂਤੀ ਬਣਾ ਕੇ ਰੱਖਣ ਵਾਸਤੇ ਬਹੁਤ ਆਏ ਸਖਤ

ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਵਲੋਂ ਕਿਹਾ ਗਿਆ ਹੈ ਕੇ ਜੇਕਰ ਕੋਈ ਗਲਤ ਬੰਦਾ ਕੁਝ ਗਲਤ ਕੰਮ ਕਰਦਾ ਆਹ ਤਾ ਉਸਨੂੰ ਸ਼ਖਤ ਸ ਜਾ ਮਿਲੇਗੀ। ਜਿਸ ਵਾਸਤੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ ਹੁਣ ਪੰਜਾਬ ਵਿੱਚ ਅੱਜ ਇਹ ਪਾਬੰਦੀ ਲੱਗ ਗਈ ਹੈ। ਜੋ ਵੀ ਹੁਕਮ ਨਹੀਂ ਮੰਨੇਗਾ। ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਫ਼ਰੀਦਕੋਟ ਦੇ ਵਿਚ ਪੁਲਿਸ ਦਫ਼ਤਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.