Breaking News
Home / ਤਾਜ਼ਾ ਖ਼ਬਰਾਂ / ਮੋਦੀ ਬਾਰੇ ਪੰਜਾਬੀ ਮੁੰਡੇ ਨੇ ਲਿਖੇ ਵਿਰੋ-ਧੀ ਨਾਹਰੇ !

ਮੋਦੀ ਬਾਰੇ ਪੰਜਾਬੀ ਮੁੰਡੇ ਨੇ ਲਿਖੇ ਵਿਰੋ-ਧੀ ਨਾਹਰੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਜਲਦੀ ਕਿਸਾਨਾਂ ਵੱਲੋਂ ਲੰਮੇ ਸਮੇਂ ਤੱਕ ਸੰਘਰਸ਼ ਕੀਤਾ ਗਿਆ ਅਤੇ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋਏ ਜਿਸ ਕਾਰਨ ਲੋਕਾਂ ਵੱਲੋਂ ਭਾਜਪਾ ਸਰਕਾਰ ਦਾ ਵਿਰੋਧ ਜਾਰੀ ਹੈ।

ਜਿਨ੍ਹਾਂ ਦੇ ਕਾਰਨ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਮੀਂਹ ਹਨੇਰੀ ਗਰਮੀ ਸਰਦੀ ਇਸ ਦੌਰਾਨ ਦਿੱਲੀ ਦੀਆਂ ਸਰਹੱਦਾਂ ਤੇ ਦਿਨ ਗੁਜ਼ਾਰਨੇ ਪਏ ਉੱਥੇ ਕਿਸਾਨਾਂ ਨੂੰ ਜਿੱਥੇ ਲੰਮਾ ਸਮਾਂ ਸੰਘਰਸ਼ ਕਰਨਾ ਪਿਆ। ਇਸ ਸੰਘਰਸ਼ ਦੀ ਬਦੌਲਤ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਏ ਗਏ ਜਿੱਥੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਪੰਜ ਜਨਵਰੀ ਨੂੰ ਵਿਰੋਧ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਵੱਲੋਂ ਰੈਲੀ ਨੂੰ ਸੰਬੋਧਨ ਨਹੀਂ ਕੀਤਾ ਗਿਆ ਅਤੇ ਆਪਣੀ ਰੈਲੀ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ।

ਜਿੱਥੇ ਉਨ੍ਹਾਂ ਵੱਲੋਂ ਇਸ ਰੈਲੀ ਨੂੰ ਰੱਦ ਕਰਨ ਦਾ ਕਾਰਨ ਉਨ੍ਹਾਂ ਦੀ ਸੁਰੱਖਿਆ ਵਿਚ ਵਰਤੀ ਗਈ ਅਣਗਹਿਲੀ ਦੱਸਿਆ ਗਿਆ। ਹੁਣ ਪ੍ਰਧਾਨਮੰਤਰੀ ਨਰਿੰਦਰ ਮੋਦੀ ਬਾਰੇ ਪੰਜਾਬੀ ਮੁੰਡਿਆਂ ਵੱਲੋਂ ਕਾਰ ਉੱਪਰ ਅਜਿਹੇ ਵਿ ਰੋਧੀ ਨਾਅ ਰਿਆਂ ਕਾਰਨ ਪੁ ਲਸ ਵੱਲੋਂ ਇਹ ਕਾਰ ਵਾਈ ਕੀਤੀ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੇਰਲ ਤੋਂ ਸਾਹਮਣੇ ਆਈ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.