Breaking News
Home / ਤਾਜ਼ਾ ਖ਼ਬਰਾਂ / ਪੰਜਾਬ ਵਿੱਚ ਇਹਨਾਂ ਦਿਨਾਂ ਵਿੱਚ ਨਿਕਲੇਗੀ ਧੁੱਪ !

ਪੰਜਾਬ ਵਿੱਚ ਇਹਨਾਂ ਦਿਨਾਂ ਵਿੱਚ ਨਿਕਲੇਗੀ ਧੁੱਪ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਭਾਰਤ ਵਿੱਚ ਪਿਛਲੇ ਦਿਨੀਂ ਜਿੱਥੇ ਇਕ ਹਫਤੇ ਦੇ ਕਰੀਬ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਿਆ ਧੁੱਪ ਦੇ ਦਰਸ਼ਨ ਕਰਨ ਲਈ ਲੋਕ ਤਰਸ ਗਏ ਸਨ। ਜਿਥੇ ਭਾਰੀ ਬਰਸਾਤ ਕਾਰਨ ਬਹੁਤ ਸਾਰੇ ਲੋਕਾਂ ਦਾ

ਇਸ ਬਰਸਾਤ ਦੇ ਚਲਦੇ ਕਈ ਕਮਜ਼ੋਰ ਘਰਾਂ ਦੀਆਂ ਛੱਤਾਂ ਤਕ ਡਿੱਗ ਗਈਅਾਂ ਅਤੇ ਮਲਬੇ ਹੇਠ ਆਉਣ ਕਾਰਨ ਲੋਕਾਂ ਨੂੰ ਕਾਫੀ ਨੁ ਕਸਾਨ ਹੋਇਆ ਹੈ। ਉੱਥੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਕੰਮਕਾਜ ਉਪਰ ਜਾਣ ਵਿਚ ਵੀ ਬਹੁਤ ਸਾਰੀਆਂ ਮੁਸ਼ਕਲਾਂ ਨਾਲ ਸਾਹਮਣਾ ਕਰਨਾ ਪਿਆ। ਕੱਲ੍ਹ ਤੋਂ ਮੌਸਮ ਵਿੱਚ ਤਬਦੀਲੀ ਆ ਗਈ ਅਤੇ ਮੌਸਮ ਸਾਫ਼ ਹੋ ਗਿਆ ਹੈ ਹੁਣ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਵਾਧਾ ਅਲਰਟ ਜਾਰੀ ਕੀਤਾ ਗਿਆ ਹੈ ਜਿੱਥੇ ਮੀਂਹ ਪੈਣ ਦੇ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਪੰਜਾਬ ਵਿੱਚ ਇੱਕੋ ਸਮੇਂ ਦੋ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਕਾਰਨ

ਬੱਦਲਵਾਈ ਅਤੇ ਹਵਾਵਾਂ ਨੇ ਇਕ ਹਫਤੇ ਤੱਕ ਡੇਰੇ ਲਾਏ ਹੋਏ ਸਨ। ਇਸ ਨਾਲ ਅਚਾਨਕ ਮੌਸਮ ਬਦਲ ਗਿਆ ਹੈ। ਮੌਸਮ ਜਿਹੜਾ ਸਾਫ ਹੋ ਜਾਵੇਗਾ ਦਿਨ ਵੇਲੇ ਤੇਜ਼ ਧੁੱਪ ਨਿਕਲੇਗੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੱਛਮੀ ਗੜਬੜੀ ਦਾ ਪ੍ਰਭਾਵ ਖ਼ਤਮ ਹੋ ਗਿਆ ਹੈ ਜਿਸ ਕਾਰਨ ਲੋਹੜੀ ਤੱਕ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਜਿਸ ਨਾਲ ਹੁਣ ਮੀਹ ਪੈਣ ਦੀ ਸਭਾਬਣਾ ਨਹੀਂ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.