Home / ਤਾਜ਼ਾ ਖ਼ਬਰਾਂ / ਰਾਧਾ ਸਵਾਮੀ ਡੇਰਾ ਬਿਆਸ ਸਤਸੰਗ ਤੋਂ ਆਈ ਵੱ-ਡੀ ਖ਼ ਬਰ !

ਰਾਧਾ ਸਵਾਮੀ ਡੇਰਾ ਬਿਆਸ ਸਤਸੰਗ ਤੋਂ ਆਈ ਵੱ-ਡੀ ਖ਼ ਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਪੰਜਾਬ ਜਿੱਥੇ ਚੋਣ ਕਮਿਸ਼ਨ ਵੱਲੋਂ ਚੌਦਾਂ ਫਰਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ। ਚੋਣਾਂ ਕੋਰੋਨਾ ਦੇ ਦੌਰ ਵਿੱਚ ਕਰਵਾਏ ਜਾਣ ਕਾਰਨ ਕੋਰੋਨਾ ਨਿਜ਼ਮਾ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਤਾਂ ਜੋ ਲੋਕਾਂ ਨੂੰ ਇਸ ਕਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

ਪੰਜਾਬ ਵਿੱਚ ਚੋਣਾਂ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀ ਬਹੁਤ ਸਾਰੇ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਰਾਤ ਦਾ ਕਰਫਿਊ ਲਾਗੂ ਕੀਤਾ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਤੇ ਉਥੇ ਹੋਰ ਬਹੁਤ ਸਾਰੀਆਂ ਜਗ੍ਹਾ ਪਰ ਲੋਕਾਂ ਦੀ ਕੀਤੀ ਨੂੰ ਸੀਮਤ ਕਰ ਦਿੱਤਾ ਗਿਆ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਪੰਜ ਲੋਕ ਹੀ ਅਰੁਣਾ ਦੇ ਦੌਰ ਵਿਚ ਡੋਰ ਟੂ ਡੋਰ ਜਾ ਕੇ ਪ੍ਰਚਾਰ ਕਰ ਸਕਦੇ ਹਨ। ਹੁਣ ਰਾਧਾ ਸਵਾਮੀ ਸਤਿਸੰਗ ਬਿਆਸ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਇਹ ਐਲਾਨ ਕਰ

ਦਿੱਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਸਵਾਮੀ ਸਤਿਸੰਗ ਬਿਆਸ ਵੱਲੋਂ ਅਰੁਣਾ ਤੇ ਦੱਸ ਨੂੰ ਬਹੁਤ ਸਾਰੇ ਲੋਕਾਂ ਦੀ ਮੱਦਦ ਕੀਤੀ ਗਈ ਉਥੇ ਹੀ ਕਰੋਨਾ ਦੇ ਕਾਰਨ ਸੰਸਥਾ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਵੀ ਬੰਦ ਕੀਤਾ ਗਿਆ ਸੀ। ਜਿੱਥੇ ਹੁਣ ਪੰਜਾਬ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਵਧ ਰਹੇ ਹਨ। ਉਥੇ ਹੀ ਹੁਣ ਰਾਧਾਸਵਾਮੀ ਸਤਿਸੰਗ ਡੇਰਾ ਬਿਆਸ ਵੱਲੋਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.