Home / ਤਾਜ਼ਾ ਖ਼ਬਰਾਂ / ਬਿਜ਼ਲੀ ਵਰਤਣ ਵਾਲਿਆਂ ਲਈ ਆਈ ਵੱਡੀ ਮਾ-ੜੀ ਖ਼ਬ ਰ !

ਬਿਜ਼ਲੀ ਵਰਤਣ ਵਾਲਿਆਂ ਲਈ ਆਈ ਵੱਡੀ ਮਾ-ੜੀ ਖ਼ਬ ਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੇ ਦੌਰ ਵਿੱਚ ਜਿੱਥੇ ਲੋਕਾਂ ਦੀਆਂ ਬਹੁਤ ਸਾਰੀਆਂ ਲੋੜਾਂ ਮੁੱਖ ਬਣ ਚੁੱਕੇ ਹਨ। ਜਿਨ੍ਹਾਂ ਤੋਂ ਬਿਨਾਂ ਜ਼ਿੰਦਗੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਪਰ ਕਈ ਵਾਰ ਇਨ੍ਹਾਂ ਲੋੜਾਂ ਵਿਚ ਰੁਕਾਵਟ ਪੈਦਾ ਹੋ ਜਾਂਦੀ ਹੈ ਜਿਸ

ਕਾਰਨ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਇਸ ਲਈ ਹੀ ਬਿਜਲੀ ਵਿਭਾਗ ਵੱਲੋਂ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪਹਿਲਾਂ ਹੀ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ। ਤਾਂ ਜੋ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ ਅਤੇ ਉਨ੍ਹਾਂ ਨੂੰ ਮੁਸ਼ਕਲ ਨਾ ਆਵੇ। ਹੁਣ ਪੰਜਾਬ ਵਿੱਚ ਸਤਾਰਾਂ ਜਨਵਰੀ ਨੂੰ ਦੱਸ ਤੋਂ ਲੈ ਕੇ ਪੰਜ ਵਜੇ ਤੱਕ ਬਿਜਲੀ ਦਾ ਵੱਡਾ ਕੱਟ ਲੱਗੇਗਾ। ਜਿਸ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਨਿਵਾਸੀਆਂ ਨੂੰ ਪੰਦਰਾਂ ਜਨਵਰੀ ਨੂੰ

ਸਵੇਰੇ ਦੱਸ ਤੋਂ ਸ਼ਾਮ ਪੰਜ ਵਜੇ ਤੱਕ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਵੇਗਾ। ਫ਼ਰੀਦਕੋਟ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਬੰਦ ਰਹੇਗੀ। ਜਿਹੜੇ ਇਲਾਕੇ ਇਸ ਬਿਜਲੀ ਕੱ ਟ ਦੀ ਮਾ-ਰ ਹੇਠ ਹਨ। ਉਨ੍ਹਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਜਿਨ੍ਹਾਂ ਵਿਚ ਟੀਚਰ ਕਲੋਨੀ ਮੈਡੀਕਲ ਹਸਪਤਾਲ ਲਾਈਨ ਬਾਜ਼ਾਰ ਭਾਨ ਸਿੰਘ ਕਲੋਨੀ ਫ਼ਰੀਦਕੋਟ ਪੁਰਾਣੀ ਕੋਰਟ ਰੋਡ ਦਸਮੇਸ਼ ਨਗਰ ਫਿਰੋਜ਼ਪੁਰ ਰੋਡ ਗੁਰੂ ਨਾਨਕ ਕਲੋਨੀ ਫ਼ਰੀਦਕੋਟ ਇਸ ਤੋਂ ਇਲਾਵਾ ਸ਼ਹਿਰ ਦੇ ਲਾਗਲੇ ਪੂਰਬੀ ਹਿੱਸੇ ਦੇ ਪਿੰਡਾਂ ਵਿਚ ਬਿਜਲੀ ਬੰਦ ਰਹੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.