Home / ਤਾਜ਼ਾ ਖ਼ਬਰਾਂ / ਹੁਣੇ ਹੁਣੇ ਰਾਧਾ ਸਵਾਮੀ ਡੇਰਾ ਬਿਆਸ ਤੋਂ ਆਈ ਵੱ-ਡੀ ਖ਼ ਬਰ ਲਿਆ ਗਿਆ !

ਹੁਣੇ ਹੁਣੇ ਰਾਧਾ ਸਵਾਮੀ ਡੇਰਾ ਬਿਆਸ ਤੋਂ ਆਈ ਵੱ-ਡੀ ਖ਼ ਬਰ ਲਿਆ ਗਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਚੋਣਾਂ ਨੂੰ ਲੈ ਕੇ ਜਿਥੇ ਸਾਰੀ ਸਿਆਸੀ ਪਾਰਟੀਆਂ ਵਲੋਂ ਆਪਣੀ ਪਾਰਟੀ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਸਾਰੀ ਸਿਆਸੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਬਹੁ ਧਾਰਮਿਕ ਸੰਸਥਾਵਾਂ ਦੇ ਵਿੱਚ ਜਾ

ਕੇ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ। ਇਨ੍ਹਾਂ ਮੁਲਾਕਾਤਾਂ ਨੂੰ ਸਭ ਸਿਆਸਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਦੇਸ਼ ਅੰਦਰ ਜਿੱਥੇ ਅੱਜ ਸੂਬਿਆਂ ਚ ਚੋਣਾਂ ਹੋਣ ਜਾ ਰਹੀਆਂ ਅਤੇ ਉਥੇ ਪੰਜਾਬ ਦੇ ਬਹੁਤ ਸਾਰੇ ਡੇਰਿਆਂ ਅਤੇ ਸੰਸਥਾਵਾਂ ਵਿੱਚ ਬਾਕੀ ਸਿਆਸੀ ਪਾਰਟੀਆਂ ਵੱਲੋਂ ਇਹ ਮੁਲਾਕਾਤਾਂ ਕੀਤੀਆਂ ਗਈਆਂ। ਤੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਲੋਂ ਡੇਰਾ ਬਿਆਸ ਦੇ ਮੁਖੀ ਨਾਲ ਤਿੰਨ ਵਾਰ ਮੁਲਾਕਾਤ ਕੀਤੀ।

ਜਿਸ ਨੂੰ ਸਿਆਸਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਤੇ ਉਥੇ ਹੁਣ ਡੇਰਾ ਬਿਆਸ ਦੇ ਮੁਖੀ ਵੱਲੋਂ ਆਪਣੇ ਪੈਰੋਕਾਰਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਅਜੇ ਇਹ ਫ਼ੈਸਲਾ ਲਿਆ ਗਿਆ ਹੈ। ਬੀਤੇ ਦਿਨੀਂ ਜਿਥੇ ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਆਪਣੇ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਨੂੰ ਰੱਦ ਕੀਤਾ ਗਿਆ ਸੀ। ਉਥੇ ਹੀ ਹੁਣ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਦੇਸ਼ ਦੇ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਭ ਸਿਆਸੀ ਪਾਰਟੀਆਂ ਕੋਲੋਂ ਦੂਰੀ ਬਣਾਈ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.