ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਮਾਨਸਾ ਤੋਂ ਕਾਂਗਰਸ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਬਣਾਉਣ ਦੀਆਂ ਅਟਕਲਾਂ ਤੇ ਕਾਂਗਰਸ ਵਿੱਚ ਪਹਿਲਾਂ ਹੀ ਬਗਾ-ਵਤੀ ਸੁਰ ਦੇਖਣ ਨੂੰ ਮਿਲ ਰਹੇ ਹਨ। ਜਦੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਚਾਹਲ ਨੇ
ਆਪਣੀ ਦਾਅਵੇਦਾਰੀ ਠੋ ਕ ਕੇ ਠੋ ਕੇ ਹੋਏ ਸਿੱਧੂ ਮੂਸੇਵਾਲਾ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਤੇ ਬਾਅਦ ਵਿੱਚ ਮਾਨਸਾ ਤੋਂ ਆਮ ਆਦਮੀ ਪਾਰਟੀ ਛੱਡ ਕਾਂਗਰਸ ਵਿੱਚ ਆਏ ਨਾਜਰ ਸਿੰਘ ਮਨਸ਼ਾਹੀਆ ਵੀ ਨੇ ਵਿਰੋ ਧੀ ਤੇਵਰ ਦਿਖਾਏ ਅਤੇ ਕਾਂਗਰਸ ਨੂੰ ਇਸ ਦੇ ਨਤੀਜੇ ਭੁਗ ਤਣ ਦੀ ਗੱਲ ਕਹੀ ਸੀ। ਅੱਜ ਕਾਂਗਰਸ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਆਪਣਾ ਉਮੀਦਵਾਰ ਐਲਾਨਣ ਤੇ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਨੇ ਸਿੱਧੂ ਖਿ ਲਾਫ ਬਗਾਵਤ ਕਰਦਿਆਂ ਪਾਰਟੀ ਦੇ ਅਹੁਦੇਦਾਰੀ ਤੋਂ ਅ ਸਤੀਫ਼ਾ ਦੇ ਕੇ
ਕਾਂਗਰਸ ਹਾਈ ਕਮਾਂਡ ਨੂੰ ਪਿਛਲੇ ਮਾਨਸਾ ਦੇ ਇਤਿਹਾਸ ਤੇ ਝਾ ਤ ਮਾ-ਰਨ ਦੀ ਗੱਲ ਕਹੀ ਹੈ ਉਨ੍ਹਾਂ ਨੇ ਕਿਹਾ ਹੈ ਕਿ ਉਹ ਵਰਕਰਾਂ ਦਾ ਇਕੱਠ ਕਰਕੇ ਆਉਣ ਵਾਲੇ ਦਿਨਾਂ ਵਿੱਚ ਫ਼ੈਸਲਾ ਲੈਣਗੇ ਤੇ ਸਿੱਧੂ ਮੂਸੇਵਾਲੇ ਦਾ ਵਿ ਰੋਧ ਕਰਦੇ ਰਹਿਣਗੇ ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨਣ ਤੇ ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਮੰਨਿਆ ਕਿ ਉਨ੍ਹਾਂ ਸਾਹਮਣੇ ਵੱਡੇ ਚੈਲੰਜ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ