Home / ਤਾਜਾ ਖਬਰਾ / ਹਰਿਆਣਾ ਪੁਲਿ-ਸ ਨਾਲ ਕਿਸਾਨਾਂ ਦਾ ਫੇ-ਰ ਪੈ ਗਿ ਆ ਪੰ-ਗਾ !

ਹਰਿਆਣਾ ਪੁਲਿ-ਸ ਨਾਲ ਕਿਸਾਨਾਂ ਦਾ ਫੇ-ਰ ਪੈ ਗਿ ਆ ਪੰ-ਗਾ !

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਲ-ੜਨ ਦੇ ਨਾਲ ਨਾਲ ਭਾਜਪਾ ਆ-ਗੂਆਂ ਨੂੰ ਵੀ ਭਾ-ਜੜਾਂ ਪਾਈਆਂ ਜਾ ਰਹੀਆਂ ਨੇ। ਤਾਜ਼ਾ ਤਸਵੀਰਾਂ ਹਰਿਆ-ਣਾ ਦੇ ਕੁਰੂਕ-ਸ਼ੇਤਰ ਤੋਂ ਸਾਹਮਣੇ ਆਇਆ ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ। ਕਿ ਵੱਡੀ ਗਿਣਤੀ ਚ ਇਕੱਠੇ ਹੋਏ ਕਿਸਾਨ ਭਾਜਪਾ ਨੇ ਲੋਕ ਸਭਾ ਮੈਂਬਰ ਨਾਇਬ ਸਿੰਘ ਸੈਣੀ ਦਾ ਜ਼ਬਰਦ-ਸਤ ਵਿਰੋ-ਧ ਕੀਤਾ ਜਾਰੀ ਹੈ ਹਾਲਾਂਕਿ ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲੀ-ਸ ਵੱਲੋਂ ਬੈਰੀ-ਕੇਡ ਵੀ ਲਗਾਏ ਗਏ।

ਪਰ ਕਿਸਾਨ ਇਨ੍ਹਾਂ ਬੈਰੀ-ਕੇਡ ਤੋ-ੜ ਕੇ ਅੱਗੇ ਵਧਣ ਦੀ ਕੋਸ਼ਿ-ਸ਼ ਕਰਦੇ ਨਜ਼ਰ ਆਏ ਵੀਡੀਓ ਚ ਦੇਖਿਆ ਜਾ ਸਕਦਾ ਕਿ ਇਸ ਦੌਰਾਨ ਪੁਲੀ-ਸ ਵੱਲੋਂ ਪ੍ਰਦ-ਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾ-ਸਤ ਵਿੱਚ ਵੀ ਲਿਆ ਜਾ ਰਿਹਾ ਹੈ। ਕਿਸਾਨ ਆਪਣੇ ਹੱਕ ਲੈਣ ਲਈ ਦਿੱਲੀ ਵਿਚ ਡਟੇ ਹੋਏ ਹਨ। ਉਹ ਸਰਕਾਰ ਕੋਲ ਆਪਣਾ ਹੱਕ ਮੰਗ ਰਹੇ ਹਨ। ਪਰ ਸਰਕਾਰ ਪਾਸ ਕੀਤੇ ਕਾਲੇ ਕਾਨੂੰਨਾਂ ਵਿਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਕਹਿ ਰਹੀ ਹੈ। ਜੋ ਕਿਸਾਨਾਂ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹੈ।

ਕਿਸਾਨਾਂ ਨੇ ਕਿਹਾ ਹੈ ਕਿ ਜਿੰਨਾ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ। ਓਨਾ ਚਿਰ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ। ਸਾਰਿਆਂ ਦੇ ਹੌਸਲੇ ਬੁਲੰਦ ਹਨ ਅਤੇ ਸਾਰੇ ਡਟੇ ਹੋਏ ਹਨ। ਕੋਈ ਵੀ ਪਿੱਛੇ ਹਟਣ ਵਾਲਾ ਨਹੀਂ ਹੈ। ਇਹ ਸਰਕਾਰਾਂ ਕਿਸਾਨਾਂ ਨਾਲ ਧੱਕਾ ਕਰ ਰਹੀਆਂ ਹਨ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਜਾ ਸਕਣ ਅਤੇ ਵੱਡੇ ਘਰਾਣਿਆਂ ਦਾ ਰਾਜ ਆ ਸਕੇ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *