Home / ਤਾਜ਼ਾ ਖ਼ਬਰਾਂ / ਵੋਟਾਂ ਮੰਗਣ ਗਏ ਵਿਧਾਇਕ ਨਾਲ ਲੋਕਾਂ ਨੇ ਕੀਤਾ ਇਹ ਕੰਮ !

ਵੋਟਾਂ ਮੰਗਣ ਗਏ ਵਿਧਾਇਕ ਨਾਲ ਲੋਕਾਂ ਨੇ ਕੀਤਾ ਇਹ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਚ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ ਸਿਆਸੀ ਲੀਡਰਾਂ ਚ ਵੱਖ ਵੱਖ ਤਰ੍ਹਾਂ ਦੇ ਨਾਲ ਲੋਕਾਂ ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ਚ ਲੱਗੇ ਹੋਏ ਹਨ।

ਤਾਂ ਜੋ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ। ਹਾਲਾਂਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਪੰਜਾਬ ਭਰ ਵਿੱਚ ਸਿਆਸੀ ਪਾਰਟੀਆਂ ਨੂੰ ਪੰਦਰਾਂ ਜਨਵਰੀ ਤੱਕ ਹਰ ਤਰ੍ਹਾਂ ਦੇ ਪ੍ਰਚਾਰ ਕਰਨ ਤੇ ਰੋਕ ਲਗਾਈ ਗਈ ਸੀ। ਪਰ ਇਨ੍ਹਾਂ ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਕਈ ਸਿਆਸੀ ਲੀਡਰਾਂ ਦਾ ਵਿਰੋ ਧ ਵੀ ਸ਼ੁਰੂ ਹੋ ਚੁੱਕਿਆ ਹੈ। ਜਿਸ ਦੇ ਚਲਦੇ ਆਮ ਜਨਤਾ ਦੇ ਵੱਲੋਂ ਲੀਡਰਾਂ ਦੇ ਵਿਧਾਇਕਾਂ ਦੇ ਵੱਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਉਨ੍ਹਾਂ ਦੇ ਕੀਤੇ ਕੰਮਾਂ ਨੂੰ ਲੈ ਕੇ ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ।

ਅਜਿਹੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇੱਕ ਕਾਂਗਰਸੀ ਵਿਧਾਇਕ ਨੂੰ ਪ੍ਰਾਪਤ ਜਾਣਕਾਰੀ ਤੋਂ ਪਤਾ ਚੱਲਿਆ ਕਿ ਫ਼ਾਜ਼ਿਲਕਾ ਦੇ ਪਿੰਡ ਬਹਿਕ ਖਾਸ ਚ ਕੱਲ੍ਹ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਉਸ ਸਮੇਂ ਲੋਕਾਂ ਦੇ ਵਿਰੋ ਧ ਦਾ ਸਾਹਮਣਾ ਕਰਨਾ ਪਿਆ ਜਦੋਂ ਚੋਣ ਪ੍ਰਚਾਰ ਕਰਨ ਲਈ ਜਾ ਰਹੇ ਸਨ। ਉਸ ਸਮੇਂ ਲੋਕਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਨਾਅਰੇ ਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਮੌਕੇ ਤੇ ਗੱਡੀ ਵਿੱਚੋਂ ਦਵਿੰਦਰ ਘੁਬਾਇਆ ਦੇ ਪੀਏ ਨੇ ਲੋਕਾਂ ਨਾਲ ਗੱਲਬਾਤ ਕੀਤੀ। ਪਰ ਲੋਕਾਂ ਨੇ ਉਸ ਦੀ ਇੱਕ ਨਹੀਂ ਸੁਣੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਗਾਇਕ Simar Doraha ਨੇ ਦੁਕਾਨ ’ਤੇ ਕੀਤੀ ਗੁੰ-ਡਾਗ ਰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.