Home / ਤਾਜ਼ਾ ਖ਼ਬਰਾਂ / ਕੁ-ੜੀ ਦੀਆ ਫੋਟੋਆਂ ਕੀਤੀਆਂ ਲੀ ਕ !

ਕੁ-ੜੀ ਦੀਆ ਫੋਟੋਆਂ ਕੀਤੀਆਂ ਲੀ ਕ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇੱਕ ਕੁੜੀ ਨੇ ਕਿਹਾ ਕਿ ਮੇਰੇ ਸਹੁਰਾ ਸਾਹਿਬ ਜੋ ਕਿ ਬਾਘਾਪੁਰਾਣਾ ਤੋਂ ਇਲੈਕਸ਼ਨ ਲੜ ਰਹੇ ਹਨ । ਉਸ ਕੁੜੀ ਨੇ ਕਿਹਾ ਕਿ ਮੈਂ ਕੈਨੇਡਾ ਵਿੱਚ ਰਹਿ ਰਹੀ ਹੈ

ਅਤੇ ਮੈਂ ਸਵੇਰੇ ਕੰਮ ਤੇ ਜਾਣਾ ਸੀ। ਉਸ ਕੁੜੀ ਨੇ ਕਿਹਾ ਕਿ ਮੈਂ ਰਾਤ ਢਾਈ ਵਜੇ ਤਕ ਜਮ੍ਹਾਂ ਵੀ ਨ੍ਹੀਂ ਸੁੱਤੀ। ਮੈਨੂੰ ਜਮ੍ਹਾਂ ਵੀ ਨੀਂਦ ਨਹੀਂ ਆਈ। ਉਸ ਕੁੜੀ ਨੇ ਕਿਹਾ ਕੇ ਮੇਰਾ ਅਤੇ ਮੇਰੇ ਮੰਗੇਤਰ ਦਾ ਚਿਹਰਾ ਲਾ ਕੇ ਫੋਟੋਆਂ ਪਾਈਆਂ ਜਾ ਰਹੀਆਂ ਹਨ। ਉਸ ਕੁੜੀ ਨੇ ਕਿਹਾ ਕਿ ਇਹ ਸਾਰਾ ਕੁਝ ਵੋਟਾਂ ਕਰਕੇ ਕੀਤਾ ਜਾ ਰਿਹਾ ਹੈ। ਉਸ ਕੁੜੀ ਨੇ ਕਿਹਾ ਕਿ ਮੇਰੇ ਸਹੁਰਾ ਸਾਹਿਬ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਸ ਕੁੜੀ ਨੇ ਕਿਹਾ ਕਿ ਅੱਜ ਮੇਰੇ ਨਾਲ ਹੋਇਆ ਹੈ ਕੱਲ੍ਹ ਨੂੰ ਕਿਸੇ ਵੀ ਧੀ ਭੈਣ ਨਾਲ ਹੋ ਸਕਦਾ ਹੈ।

ਇਹ ਸਾਰਾ ਕੁਝ ਵੋਟਾਂ ਦੇ ਲਈ ਕੁਝ ਵੀ ਕਰ ਸਕਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਸਾਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ ਹੈ। ਜਿਸ ਨਾਲ ਸਾਨੂੰ ਬਾਅਦ ਵਿੱਚ ਪਛਤਾਉਣਾ ਪਵੇ ਅਤੇ ਸਾਡੀ ਵੀ ਬਹੁਤ ਸਾਰੀ ਬਦਨਾਮੀ ਹੋਵੇ। ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ ਹੈ। ਸਾਨੂੰ ਕਿਸੇ ਨੂੰ ਬਦਨਾਮ ਕਰਨ ਦੇ ਲਈ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ। ਬਾਕੀ ਰਹਿੰਦੀ ਜਾਣਕਾਰੀ ਇਵਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.