Home / ਤਾਜ਼ਾ ਖ਼ਬਰਾਂ / ਸੌਣ ਦੀ ਤਿਆਰੀ ‘ਚ ਸੀ ਬੱਚਾ,ਪਰ ਪਿਓ ਦੇ ਵਲੋਂ ਕਰ ਦਿੱਤੀ ਅਜਿਹੀ ਹਰ-ਕਤ !

ਸੌਣ ਦੀ ਤਿਆਰੀ ‘ਚ ਸੀ ਬੱਚਾ,ਪਰ ਪਿਓ ਦੇ ਵਲੋਂ ਕਰ ਦਿੱਤੀ ਅਜਿਹੀ ਹਰ-ਕਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਛੋਟੇ ਜਿਹੇ ਬੱਚੇ ਨੂੰ ਬਹੁਤ ਹੀ ਜ਼ਿਆਦਾ ਗੂੜ੍ਹੀ ਨੀਂਦ ਆ ਰਹੀ ਸੀ। ਇੰਜ ਜਾਪ ਰਿਹਾ ਸੀ ਕਿ ਬਸ ਉਹ ਇੱਕ ਦੋ ਮਿੰਟਾਂ ਵਿੱਚ ਹੀ

ਸੌਂ ਜਾਵੇਗਾ। ਪਰ ਉਸ ਸਮੇਂ ਉਸ ਦਾ ਡੈਡੀ ਕਾਪੀ ਪੈੱਨ ਲੈ ਕੇ ਉਸ ਕੋਲ ਆ ਜਾਂਦਾ ਹੈ ਜਿਸ ਤੋਂ ਬਾਅਦ ਉਹ ਆਪਣੇ ਬੱਚੇ ਤੋਂ ਕੁਝ ਸਵਾਲ ਪੁੱਛਣ ਸ਼ੁਰੂ ਕਰ ਦਿੰਦਾ ਹੈ। ਜਿਸ ਤੋਂ ਬਾਅਦ ਉਸ ਦਾ ਬੱਚਾ ਆਪਣੇ ਡੈਡੀ ਨੂੰ ਦੇਖ ਰਿਹਾ ਹੁੰਦਾ ਹੈ ਕਿ ਉਹ ਕੀ ਕਰ ਰਹੇ ਹਨ ਅਤੇ ਉਸ ਬੱਚੇ ਨੂੰ ਕੁਝ ਵੀ ਪਤਾ ਨਹੀਂ ਚੱਲ ਰਿਹਾ ਹੁੰਦਾ ਹੈ। ਉਸ ਛੋਟੇ ਜਿਹੇ ਬੱਚੇ ਦੀ ਨੀਂਦ ਜਾਣਬੁੱਝ ਕੇ ਖਰਾਬ ਕੀਤੀ ਜਾ ਰਹੀ ਹੈ। ਉਹ ਬੱਚਾ ਕਹਿੰਦਾ ਹੈ ਕਿ ਮੈਨੂੰ ਸੌਣ ਨਹੀਂ ਦਿੰਦੇ ਇਹ ਮੇਰੇ ਡੈਡੀ ਹਨ ਜਾਂ ਮੇਰੇ ਦੁਸ਼ਮਣ।

ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਇਸ ਤਰ੍ਹਾਂ ਨਹੀਂ ਕਰਨੇ ਚਾਹੀਦਾ। ਜਦੋਂ ਕੋਈ ਵੀ ਬੱਚਾ ਸੌਣ ਲੱਗਿਆ ਹੋਵੇ ਉਸਨੂੰ ਇਸਦਾ ਤੰਗ ਨਹੀਂ ਕਰਨਾ ਚਾਹੀਦਾ। ਜਿਸ ਦੇ ਨਾਲ ਉਸਦੀ ਸਾਰੀ ਨੀਂਦ ਖ਼ਰਾਬ ਹੋ ਜਾਵੇ। ਲੋਕਾਂ ਵੱਲੋਂ ਇਹ ਵੀਡੀਓ ਬਹੁਤ ਹੀ ਜ਼ਿਆਦਾ ਸ਼ੇਅਰ ਕੀਤੀ ਜਾ ਰਹੀ ਹੈ ਅਤੇ ਲੋਕ ਹੱਸ ਹੱਸ ਕੇ ਦੂਹਰੇ ਹੋ ਰਹੇ ਹਨ ਅਤੇ ਲੋਕਾਂ ਵੱਲੋਂ ਇਹ ਵੀਡੀਉ ਦੁਬਾਰਾ ਦੁਬਾਰਾ ਵੀ ਦੇਖੀ ਜਾ ਰਹੀ ਹੈ । ਬਾਕੀ ਰਹਿੰਦੀ ਜਾਣਕਾਰੀ ਇਵਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.