Home / ਤਾਜ਼ਾ ਖ਼ਬਰਾਂ / ਆ ਦੇਖੋ ਗੁਜ਼ਰਨੀ ਦੀ ਹਰ ਕਤ !

ਆ ਦੇਖੋ ਗੁਜ਼ਰਨੀ ਦੀ ਹਰ ਕਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜ ਦੇ ਸ਼ਮੇ ਦੇ ਸਮੇਂ ਦੇ ਵਿਚ ਲੋਕਾਂ ਵੱਲੋਂ ਬਹੁਤ ਸਾਰੇ ਬੰਦਿਆਂ ਨੂੰ ਬੰਧਕ ਬਣਾ ਕੇ ਰੱਖਿਆ ਜਾਂਦਾ ਹੈ ਤੇ ਉਨ੍ਹਾਂ ਦੇ ਵੱਲੋਂ ਜਾਣਬੁੱਝ ਕੇ ਕੰਮ ਕਰਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ

ਉਸ ਕੰਮ ਦੇ ਪੈਸੇ ਵੀ ਨਹੀਂ ਦਿੱਤੇ ਜਾਂਦੇ ਹਨ। ਅੱਜ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੁੱਜਰਾਂ ਦੇ ਵੱਲੋਂ ਇਕ ਬੰਦੇ ਨੂੰ ਬੰਧਕ ਬਣਾ ਕੇ ਰੱਖਿਆ ਗਿਆ ਹੈ ਜੋ ਉਸ ਕੋਲੋਂ ਕੰਮ ਵੀ ਕਰਵਾਉਂਦੇ ਹਨ . ਉਸ ਨੇ ਕਿਹਾ ਕਿ ਮੇਰਾ ਨਾਮ ਰਵੀ ਕੁਮਾਰ ਹੈ ਤੇ ਮੇਰਾ ਘਰ ਲੁਧਿਆਣੇ ਵਿੱਚ ਹੈ। ਉਸ ਨੇ ਕਿਹਾ ਕਿ ਮੈਨੂੰ ਇਹ ਇਕ ਦਿਨ ਦਾ ਦੋ ਸੌ ਰੁਪਏ ਦਿੰਦੇ ਹਨ ਅਤੇ ਮੈਂ ਖਾ ਲੈਂਦਾ ਹਾਂ ਅਤੇ ਮੈਂ ਪੈੱਗ ਵੀ ਲਾ ਲੈਂਦਾ ਹਾਂ। ਉਸ ਵੀਰ ਨੇ ਕਿਹਾ ਕਿ ਮੈਂ ਆਪਣੀ ਮਰਜ਼ੀ ਨਾਲ ਰਹਿ ਰਿਹਾ ਹਾਂ।

ਉਸ ਵੀਰ ਨੇ ਕਿਹਾ ਕਿ ਮੇਰੀ ਘਰ ਵਾਲਿਆਂ ਦਾ ਨਹੀਂ ਮੰਨਦੇ ਸੀ ਅਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਆਪਣਾ ਮਕਾਨ ਵੇਚਣਾ ਹੈ। ਜਿਸ ਕਰਕੇ ਮੈ ਇਥੇ ਆ ਗਿਆ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਹੋਰ ਬਹੁਤ ਸਾਰੇ ਲੋਕ ਹਨ ਜਿਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਹੈ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੇ ਪੈਸੇ ਵੀ ਨਹੀਂ ਦਿੱਤੇ ਜਾਂਦੇ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਇਸ ਤਰਾਂ ਦਾ ਕੋਈ ਵੀ ਕੰਮ ਨਹੀਂ ਕਰਨਾ ਚਾਹੀਦਾ ਜਿਹਦੇ ਨਾਲ ਲੋਕਾਂ ਨੂੰ ਦੁੱਖ ਮਹਿਸੂਸ ਹੋਵੇ ਅਤੇ ਸਾਨੂੰ ਸਾਰਿਆਂ ਨਾਲ ਮਿਲ ਕੇ ਰਹਿਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.