New Post 5436

ਅਨਾਜ ਮੰਡੀ ਨੇੜੇ ਡੇਰਾ ਸੱਚਾ ਸੌਦਾ ਕਾਲੋਨੀ ਫਾਜ਼ਿਲਕਾ ਵਿੱਚ ਇੱਕ ਦਿਮਾਗੀ ਪ੍ਰੇਸ਼ਾਨ ਵਿਅਕਤੀ ਨੇ ਘਰ ਦੇ ਇੱਕ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦ ਕੁਸ਼ੀ ਕਰ ਲਈ। ਥਾਣਾ ਸਦਰ ਦੀ ਪੁਲਿਸ ਨੇ ਲਾ ਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਹਸਪਤਾਲ ਵਿੱਚ ਮੌਜੂਦ ਮ੍ਰਿ ਤਕ ਦੇ ਪਿਤਾ ਕਰਮ ਚੰਦ ਨੇ ਦੱਸਿਆ ਕਿ ਉਸਦਾ ਪੁੱਤਰ ਪਵਨ ਕੁਮਾਰ (27) ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਕੰਮ ਕਰਦਾ ਸੀ।

ਉਸ ਦੇ ਵਿਆਹ ਨੂੰ ਨੌਂ ਸਾਲ ਹੋਏ ਹਨ ਅਤੇ ਉਸ ਦੀਆਂ ਦੋ ਲੜਕੀਆਂ ਅਤੇ ਦੋ ਲੜਕੇ ਸਨ. ਪਵਨ ਕੁਮਾਰ ਲੰਬੇ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਪਵਨ ਵੀਰਵਾਰ ਸਵੇਰੇ 4 ਵਜੇ ਦੇ ਕਰੀਬ ਘਰ ਆਇਆ।

ਪਰਿਵਾਰ ਵਾਲਿਆਂ ਨੇ ਉਸ ਨੂੰ ਖਾਣ-ਪੀਣ ਬਾਰੇ ਪੁੱਛਿਆ ਪਰ ਉਸਨੇ ਕੋਈ ਜਵਾਬ ਨਾ ਦਿੱਤਾ ਅਤੇ ਆਪਣੇ ਕਮਰੇ ਵਿੱਚ ਚਲਾ ਗਿਆ। ਸਵੇਰੇ ਜਦੋਂ ਉਹ ਉੱਠਿਆ ਅਤੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਪਵਨ ਕੁਮਾਰ ਦੀ ਲਾ ਸ਼ ਪੱਖੇ ਨਾਲ ਲਟਕਦੀ ਮਿਲੀ।

ਜਾਂਚ ਅਧਿਕਾਰੀ ਏਐਸਆਈ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ, ਜਦੋਂ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਏਗੀ।

ਕਿਹਾ ਜਾ ਰਿਹਾ ਹੈ ਕਿ ਇਸ ਪਿੱਛੇ ਕਾਰਨ ਹੋਰ ਵੀ ਹੋ ਸਕਦਾ ਹੈ। ਉਕਤ ਵਿਅਕਤੀ ਰਾਤ ਕਿਸੇ ਔਰਤ ਕੋਲ ਵੀ ਠਹਿਰਿਆ ਸੀ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *