Home / ਤਾਜ਼ਾ ਖ਼ਬਰਾਂ / ਬਿਲਕੁਲ ਨਵੀਂ ਅਤੇ ਸਾਰੀ ਤਿਆਰ ਇਹ ਕੋਠੀ ਬਹੁਤ ਘੱਟ ਕੀਮਤ ਚ ਵਿਕਾਉ, ਜਾਣੋ ਲੋਕੇਸ਼ਨ !

ਬਿਲਕੁਲ ਨਵੀਂ ਅਤੇ ਸਾਰੀ ਤਿਆਰ ਇਹ ਕੋਠੀ ਬਹੁਤ ਘੱਟ ਕੀਮਤ ਚ ਵਿਕਾਉ, ਜਾਣੋ ਲੋਕੇਸ਼ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਪਏ ਪੁਆਏ ਘਰ ਖਰੀਦਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ ਅਤੇ ਉਨ੍ਹਾਂ ਦਾ ਸਮਾਂ ਵੀ ਬਰਬਾਦ ਨਾ ਹੋਵੇ।

ਜੇਕਰ ਤੁਸੀਂ ਵੀ ਇੱਕ ਬਹੁਤ ਹੀ ਸੁੰਦਰ ਅਤੇ ਵਧੀਆ ਕੋਠੀ ਖਰੀਦਣਾ ਚਾਹੁੰਦੇ ਹੋ ਤਾਂ ਅੱਜ ਤੁਹਾਨੂੰ ਉਸਦੇ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਇੱਕ ਬਹੁਤ ਹੀ ਘੱਟ ਰੇਟ ਤੇ ਵਿਕਾਊ ਕੋਠੀ ਹੈ। ਕੁਝ ਚਿਰ ਪਹਿਲਾਂ ਹੀ ਇਸ ਕੋਠੀ ਨੂੰ ਤਿਆਰ ਕੀਤਾ ਗਿਆ ਸੀ ਅਤੇ ਇਹ ਬਹੁਤ ਹੀ ਸੁੰਦਰ ਦਿਖ ਰਹੀ ਹੈ। ਇਹ ਨਵੀਂ ਕੋਠੀ ਡਬਲ ਸਟੋਰੀ ਹੈ। ਇਸ ਦੇ ਸਾਰੇ ਕਮਰਿਆਂ ਨੂੰ ਨਵੇਂ ਗੇਟ ਲੱਗੇ ਹੋਏ ਹਨ ਅਤੇ ਉਨ੍ਹਾਂ ਦਾ ਡਿਜ਼ਾਈਨ ਵੀ ਬਹੁਤ ਹੀ ਜ਼ਿਆਦਾ ਸੋਹਣਾ ਹੈ।

ਇਸ ਕੋਠੀ ਦੇ ਵਿਚ ਇਕ ਕਿਚਨ ਅਤੇ ਤਿੰਨ ਬੈੱਡਰੂਮ ਬਣੇ ਹੋਏ ਹਨ। ਕਿਚਨ ਦਾ ਸਾਰਾ ਕੰਮ ਵੀ ਮੁਕੰਮਲ ਕੀਤਾ ਗਿਆ ਹੈ। ਉਸ ਨੂੰ ਵੀ ਬਹੁਤ ਵਧੀਆ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ। ਇਸ ਕੋਠੀ ਦੇ ਮਾਲਕ ਵੱਲੋਂ ਇਕੱਤੀ ਲੱਖ ਨੱਬੇ ਹਜ਼ਾਰ ਰੁਪਏ ਇਸ ਕੋਠੀ ਦੇ ਲਈ ਪੈਸੇ ਮੰਗੇ ਗਏ ਹਨ। ਇਹ ਕੋਠੀ ਖਰੜ ਏਰੀਏ ਰੰਧਾਵਾ ਰੋਡ ਉੱਤੇ ਸਥਿਤ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.