Home / ਤਾਜ਼ਾ ਖ਼ਬਰਾਂ / ਗੁਰਦਾਸ ਮਾਨ ਬਾਰੇ ਪਿੰਡ ਵਾਲੇ ਕੀ ਬੋਲੇ !

ਗੁਰਦਾਸ ਮਾਨ ਬਾਰੇ ਪਿੰਡ ਵਾਲੇ ਕੀ ਬੋਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਦੇਖਿਆ ਜਾ ਸਕਦਾ ਹੈ ਕਿ ਗੁਰਦਾਸ ਮਾਨ ਦੇ ਪਿੰਡਾਂ ਚ ਇੰਟਰਵਿਊ ਕੀਤਾ ਗਿਆ ਅਤੇ ਜਦੋਂ ਇੱਕ ਘਰ ਵਿੱਚ ਗਏ ਤਾਂ ਉਥੇ ਹੀ ਪੁਰਾਣੇ ਕਮਰੇ ਪਾਏ ਗਏ ਅਤੇ ਪੁਰਾਣੇ ਸੱਤਾ ਪਾਈਆਂ ਗਈਆਂ ,

ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਅੌਰਤ ਨੇ ਕਿਹਾ ਕਿ ਮੈਨੂੰ ਉਨ੍ਹਾਂ ਨੇ ਫੋਨ ਲੈ ਕੇ ਦਿੱਤਾ ਸੀ ਅਤੇ ਫੋਨ ਨੂੰ ਵੀਹ ਸਾਲ ਹੋ ਚੁੱਕੇ ਹਨ। ਇਕ ਮਾਤਾ ਨੇ ਦੱਸਿਆ ਕਿ ਗੁਰਦਾਸ ਮਾਨ ਨਿੱਕੇ ਹੁੰਦੇ ਕੋਈ ਵੀ ਤਰ੍ਹਾਂ ਦੀ ਸ਼ਰਾਰਤ ਨਹੀਂ ਕਰਦਾ ਸੀ ਉਹ ਹਮੇਸ਼ਾ ਪਾਠ ਪੂਜਾ ਹੀ ਕਰਦਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਸੁਣੀਆਂ ਗੱਲਾਂ ਕਰਦਾ ਹੁੰਦਾ ਸੀ ਅਤੇ ਉਹ ਖੇਤ ਚਲਾ ਜਾਂਦਾ ਤੇ ਖੇਤ ਖੇਤੋਂ ਘਰੇ ਆ ਜਾਂਦਾ ਸੀ। ਬੇਬੇ ਨੇ ਕਿਹਾ ਕਿ ਬਹੁਤ ਹੀ ਸੋਹਣਾ ਸੀ ਅਤੇ ਸਾਨੂੰ ਬਹੁਤ ਹੀ ਜ਼ਿਆਦਾ ਪਿਆਰ ਵੀ ਕਰਦਾ ਸੀ

ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਮਾਂ ਦੇ ਨਾਲੋਂ ਵੱਧ ਮਾਸੀ ਨੂੰ ਸਮਝਦਾ ਸੀ। ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਬੀਰ ਨੇ ਕਿਹਾ ਕਿ ਜਦੋਂ ਵੀ ਗੁਰਦਾਸ ਮਾਨ ਇੱਥੇ ਆਉਂਦੇ ਹਨ ਤਾਂ ਉਹ ਮਿੱਟੀ ਨੂੰ ਆਪਣੇ ਮੱਥੇ ਤੇ ਲਾ ਕੇ ਜ਼ਰੂਰ ਨਤਮਸਤਕ ਹੁੰਦੇ ਹਨ। ਇਕ ਮਾਸਟਰ ਨੇ ਕਿਹਾ ਕਿ ਜਦੋਂ ਵੀ ਪਿੰਡ ਆਉਂਦੇ ਹਨ ਤਾਂ ਉਹ ਸਾਨੂੰ ਸਾਰਿਆਂ ਨੂੰ ਮਿਲ ਕੇ ਆਉਂਦੇ ਹਨ ਅਤੇ ਉਨ੍ਹਾਂ ਦੇ ਵਿੱਚ ਹੰਕਾਰ ਵਾਲੀ ਕੋਈ ਭਾਵਨਾ ਨਹੀਂ ਹੈ। ਉਹ ਸਾਰਿਆਂ ਨੂੰ ਇੱਕੋ ਜਿਹਾ ਪਿਆਰ ਕਰਦੇ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਗਾਇਕ Simar Doraha ਨੇ ਦੁਕਾਨ ’ਤੇ ਕੀਤੀ ਗੁੰ-ਡਾਗ ਰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.