ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਦੂਰਸੰਚਾਰ ਵਿਭਾਗ ਵੱਲੋਂ ਬੀਤੇ ਸਾਲ ਸੱਤ ਦਸੰਬਰ ਵੀ ਸੌ ਇੱਕੀ ਨੂੰ ਨੌੰ ਤੋਂ ਜ਼ਿਆਦਾ ਸਿਮ ਕਾਰਡ ਰੱਖਣ ਦੀ ਛੋਟ ਨੂੰ ਖ਼ਤਮ ਕਰਨ ਦਾ ਆਦੇਸ਼ ਦਿੱਤਾ ਸੀ। ਨਾਲ ਹੀ ਯੂਜ਼ਰ ਨੂੰ ਨੌੰ ਤੋਂ ਜ਼ਿਆਦਾ ਸਨ
ਮਮਤਾ ਵੈਰੀਫਿਕੇਸ਼ਨ ਕਰਵਾਉਣ ਲਈ ਪਨਤਾਲੀ ਦਿਨਾਂ ਦਾ ਸਮਾਂ ਦਿੱਤਾ ਸੀ। ਸਿਮ ਵਾਲੀਆਂ ਕੰਪਨੀਆਂ ਕੋਈ ਨਾ ਕੋਈ ਨੰਬਰਾ ਵਿਚ ਅਦਲਾ ਬਦਲੀ ਕਰਦੀ ਰਹਿੰਦੀ ਹੈ। ਹੁਣ ਜਿਸ ਦੀ ਮਿਆਦ ਅੱਜ ਯਾਨੀ ਵੀਹ ਜਨਵਰੀ ਵੀ ਸੂਬਾਈ ਤੋਂ ਖ਼ਤਮ ਹੋ ਰਹੀ ਹੈ ਅਜਿਹੇ ਚ ਬਿਨਾਂ ਵੈਰੀਫਿਕੇਸ਼ਨ ਨੌਂ ਤੋਂ ਜ਼ਿਆਦਾ ਸਿਮ ਰੱਖਣ ਵਾਲੇ ਯੂਜ਼ਰ ਦੇ ਸਿਮ ਕਾਰਡ ਨੂੰ ਬੰਦ ਕਰ ਦਿੱਤਾ ਜਾਵੇਗਾ ਇਨ੍ਹਾਂ ਸਿਮ ਕਾਰਡ ਤੋਂ ਨਾ ਕੋਈ ਆਊਟਗੋਇੰਗ ਕਾਲ ਹੋ ਸਕੇਗੀ। ਨਾਹੀ ਇਨਕਮਿੰਗ ਕਾਲ ਮਤਲਬ ਇਹ ਸਮਾਂ ਪੂਰੀ ਤਰ੍ਹਾਂ ਬੇਕਾਰ ਹੋ
ਜਾਣਗੇ ਡੀਓਟੀ ਦਾ ਨਵਾਂ ਸਿਮ ਕਾਰਡ ਨਿਯਮ ਸੱਤ ਦਸੰਬਰ ਵੀਹ ਇੱਕੀ ਤੋਂ ਦੇਸ਼ ਭਰ ਚ ਲਾਗੂ ਹੋ ਗਿਆ ਸੀ। ਡੀਓਟੀ ਨੇ ਟੈਲੀਕਾਮ ਅਪਰੇਟਰਾਂ ਨੂੰ ਆਦੇਸ਼ ਦਿੱਤਾ ਸੀ ਕਿ ਬਿਨਾਂ ਵੈਰੀਫਿਕੇਸ਼ਨ ਨੌੰ ਤੋਂ ਜ਼ਿਆਦਾ ਸਮਾਂ ਚਲਾਉਣ ਵਾਲੀ ਲਿੰਕ ਰੋਡ ਤੇ ਸਿਮ ਕਾਰਡ ਦੀ ਤੀਹ ਦਿਨਾਂ ਚ ਆਊਟਗੋਇੰਗ ਕਾਲ ਤੇ ਪਨਤਾਲੀ ਦਿਨਾਂ ਚ ਇਨਕਮਿੰਗ ਕਾਲ ਬੰਦ ਕਰ ਦਿੱਤੀ ਜਾਵੇ । ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਹਰ ਰੋਜ ਕੋਈ ਨਾ ਕੋਈ ਸਕੀਮਾਂ ਵਿਚ ਅਦਲਾ ਬਦਲੀ ਹੁੰਦੀ ਰਹਿੰਦੀ ਹੈ। ਹੁਣ ਸਾਰੀਆਂ ਹੀ ਕੰਪਨੀਆਂ ਵਲੋਂ ਨੇਟ ਪੈਕ ਵੀ ਮਹਿੰਗੇ ਕਰ ਦਿਤੇ ਹਨ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ