Home / ਤਾਜ਼ਾ ਖ਼ਬਰਾਂ / ਚੋ-ਰੀ ਦਾ ਅਜਿਹਾ ਤਰੀਕਾ ਦੇਖ ਕੇ ਰੂਹ ਕੰ ਬ ਜਾਵੇਗੀ !

ਚੋ-ਰੀ ਦਾ ਅਜਿਹਾ ਤਰੀਕਾ ਦੇਖ ਕੇ ਰੂਹ ਕੰ ਬ ਜਾਵੇਗੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਜਦੋਂ ਚੋਰ ਚੋਰੀ ਕਰਦੇ ਹਨ ਤਾਂ ਉਸ ਨੂੰ ਚੰਗੀ ਤਰ੍ਹਾਂ ਦੇ ਤਰੀਕੇ ਦੇ ਨਾਲ ਚੋਰੀ ਕਰਦੇ ਹਨ। ਕਿਸੇ ਨੂੰ ਪਤਾ ਵੀ ਨਹੀਂ ਲਗਾ ਦਿੰਦੇ ਕਿ ਅਸੀਂ ਚੋਰੀ ਕੀਤੀ ਹੈ। ਕਿਹਾ ਜਾਂਦਾ ਹੈ ਕਿ ਚੋਰੀ ਕਰਨ ਲਈ ਹਿੰਮਤ ਵੀ ਬਹੁਤ ਜ਼ਰੂਰੀ ਹੈ

ਅਤੇ ਉਸਦੇ ਲਈ ਅਕਲ ਵੀ ਬਹੁਤ ਹੀ ਜ਼ਰੂਰੀ ਹੈ। ਜੇਕਰ ਚੋਰਾਂ ਵਿੱਚ ਅਕਲ ਨਾ ਹੋਵੇ ਤਾਂ ਉਹ ਬਹੁਤ ਹੀ ਜਲਦੀ ਜੇਲ੍ਹ ਦੇ ਵਿੱਚ ਬੈਠੇ ਹੁੰਦੇ ਹਨ। ਅੱਜ ਦੀ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਇੱਕ ਵਿਆਹ ਵਿੱਚ ਇੱਕ ਚੋਰ ਚੋਰੀ ਕਰਨ ਦੇ ਲਈ ਇਰਾਧੇ ਦੇ ਵਿੱਚ ਆਉਂਦਾ ਹੈ ਤਾਂ ਸਾਰਿਆਂ ਦਾ ਧਿਆਨ ਵਿਆਹ ਵਿਚ ਹੁੰਦਾ ਹੈ ਸਾਰੇ ਲੋਕ ਆਪਸ ਵਿੱਚ ਗੱਲਾਂ ਕਰਨ ਦੇ ਵਿੱਚ ਰੁੱਝੇ ਹੁੰਦੇ ਹਨ। ਅੱਜ ਦੀ ਇਸ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਲੋਕ ਗੱਲਾਂ ਕਰ ਰਹੇ ਹੁੰਦੇ ਹਨ ਫੋਟੋਆਂ ਖਿਚਵਾ ਰਹੇ ਹੁੰਦੇ ਹਨ ਤਾਂ ਇੱਕ ਚੋਰ

ਉਨ੍ਹਾਂ ਦੇ ਪਿੱਛੇ ਪਏ ਬੇਗ ਕੋਲ ਜਾਂਦਾ ਹੈ ਤੇ ਉਹਨੂੰ ਚੁੱਕ ਕੇ ਅਰਾਮਦਾਰੀ ਨਾਲ ਲੈ ਕੇ ਚਲਾ ਜਾਂਦਾ ਹੈ। ਕਿਸੇ ਨੂੰ ਕੋਈ ਪਤਾ ਨਹੀਂ ਲੱਗਦਾ , ਇਸ ਤਰ੍ਹਾਂ ਜਾਪਦਾ ਹੈ ਕਿ ਇਹ ਬੈਗ ਉਸ ਦਾ ਹੀ ਹੈ। ਇਹ ਚੋਰ ਬਹੁਤ ਹੀ ਜਿਆਦਾ ਚੰਗੀ ਸਫਾਈ ਨਾਲ ਉਹ ਬੈਗ ਲੈਕੇ ਜਾਂਦਾ ਹੈ ਕੇ ਕਿਸੇ ਨੂੰ ਕੁਝ ਵੀ ਪਤਾ ਨਹੀਂ ਲੱਗਦਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਗਾਇਕ Simar Doraha ਨੇ ਦੁਕਾਨ ’ਤੇ ਕੀਤੀ ਗੁੰ-ਡਾਗ ਰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.