Home / ਤਾਜ਼ਾ ਖ਼ਬਰਾਂ / ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕੇ ਦੋ ਔਰਤਾਂ ਇਕ ਇਲੈਕਟ੍ਰੋਨਿਕ ਦੁਕਾਨ ਦੇ ਵਿੱਚ ਆਉਂਦੀਆਂ ਹਨ। ਇਕ ਔਰਤ ਤਾਂ ਦਰਵਾਜ਼ੇ ਕੋਲ ਖੜ੍ਹੀ ਰਹਿੰਦੀ ਹੈ ਦੂਜੀ ਔਰਤ ਇੱਕ ਡੱਬੇ ਨੂੰ ਚੱਕ ਕੇ ਲੱਤਾਂ ਵਿਚਾਲੇ ਲੁਕੋ ਲੈਂਦੀ ਹੈ।

ਜਿਸ ਤੋਂ ਬਾਅਦ ਸਾਰਿਆਂ ਨੂੰ ਦੇਖ ਕੇ ਬਹੁਤ ਹੀ ਹੈਰਾਨੀ ਹੁੰਦੀ ਹੈ ਅਤੇ ਸੋਚਣ ਲੱਗੇ ਹਨ ਕਿ ਇਹ ਕਿਸ ਤਰ੍ਹਾਂ ਕਰ ਸਕਦੀ ਹੈ। ਉਹ ਉਸ ਡੱਬੇ ਨੂੰ ਅਾਪਣੇ ਕੱਪਡ਼ਿਅਾਂ ਦੇ ਹੇਠਾਂ ਲੁਕਾ ਲੈਂਦੀ ਹੈ। ਜਿਸ ਤੋਂ ਬਾਅਦ ਉਹ ਔਰਤ ਉਸ ਸਮਾਨ ਨੂੰ ਲੈ ਕੇ ਚਲੀ ਜਾਂਦੀ ਹੈ। ਅੱਜ ਦੀ ਵੀਡੀਓ ਵਿੱਚ ਦੇਖਿਆ ਜਾ ਸਕੇ ਕਿ ਅਸੀਂ ਬਹੁਤ ਵਾਰੀ ਦੇਖਿਆ ਹੋਵੇਗਾ ਤੇ ਸ਼ਾਪਿੰਗ ਮਾਲ ਵਿੱਚੋਂ ਕੱਪੜੇ ਅਤੇ ਕੁਝ ਖਾਣ ਪੀਣ ਦਾ ਸਾਮਾਨ ਵੀ ਚੋਰੀ ਕੀਤਾ ਜਾਂਦਾ ਹੈ। ਪਰ ਅੱਜ ਦੀ ਵੀਡੀਓ ਵਿਚ ਦੇਖਿਆ

ਜਾ ਸਕਦਾ ਹੈ ਕੇ ਜੋ ਕਿ ਇਕ ਔਰਤ ਵੱਲੋਂ ਚੋਰੀ ਕੀਤੀ ਕਿ ਉਸ ਨੂੰ ਦੇਖ ਕੇ ਤਾਂ ਬਹੁਤ ਹੀ ਜ਼ਿਆਦਾ ਹੈਰਾਨੀ ਹੋ ਗਈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕੇ ਇਕ ਅੌਰਤ ਵੱਲੋਂ ਆਰੀ ਮਸ਼ੀਨ ਚੁਰਾਉਣ ਦਾ ਮਨ ਸੀ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਚੋਰਾਂ ਵੱਲੋਂ ਚੋਰੀ ਕਰਨ ਦੇ ਲਈ ਬਹੁਤ ਤਰ੍ਹਾਂ ਦੇ ਤਰੀਕੇ ਵਰਤੇ ਜਾਂਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.