Home / ਤਾਜ਼ਾ ਖ਼ਬਰਾਂ / ਵਿਆਹ ਵਾਲੀ ਕੁੜੀ ਤੇ ਮੁੰਡੇ ਦੀ ਸਹੇਲੀ ਨੇ ਬਣਾ ਤੀ ਰੇਲ !

ਵਿਆਹ ਵਾਲੀ ਕੁੜੀ ਤੇ ਮੁੰਡੇ ਦੀ ਸਹੇਲੀ ਨੇ ਬਣਾ ਤੀ ਰੇਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਮੁੰਡੇ ਦਾ ਵਿਆਹ ਕਰਵਾਉਣ ਦੇ ਲਈ ਘਰਦਿਆਂ ਦੇ ਵੱਲੋਂ ਚੰਡੀਗਡ਼੍ਹ ਪੈਲੇਸ ਬੁੱਕ ਕੀਤਾ ਗਿਆ ਸੀ। ਮੁੰਡੇ ਦੇ ਵੱਲੋਂ ਵੀ ਸੋਹਣੀ ਸ਼ੇਰਵਾਨੀ ਅਤੇ ਨਵੇਂ ਨਵੇਂ ਕੱਪੜੇ ਪਾ ਕੇ ਬਰਾਤੀਆਂ ਨੂੰ ਸੱਦ ਲਿਆ ਗਿਆ ਸੀ।

ਪਰ ਉਸ ਤੋਂ ਬਾਅਦ ਅਚਾਨਕ ਅਜਿਹਾ ਕੀ ਹੋਇਆ ਕਿ ਪੁਲੀਸ ਵਾਲੇ ਆਏ ਅਤੇ ਲਾੜੇ ਨੂੰ ਹੀ ਚੁੱਕ ਕੇ ਲੈ ਗਏ। ਜਿਸ ਤੋਂ ਬਾਅਦ ਬਰਾਤ ਵਿੱਚ ਆਏ ਲੋਕ ਇਹ ਸਾਰਾ ਨਜ਼ਾਰਾ ਦੇਖਦੇ ਹੀ ਰਹਿ ਗਏ। ਦਰਅਸਲ ਖਰੜ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਪੁਲੀਸ ਨੇ ਮੈਰਿਜ ਪੈਲੇਸ ਤੇ ਵਿੱਚ ਚੱਲ ਰਹੇ ਵਿਆਹ ਵਾਲੇ ਲਾੜੇ ਨੂੰ ਹੀ ਗ੍ਰਿਫ ਤਾਰ ਕਰ ਲਿਆ। ਵਿਆਹ ਦੀਆਂ ਤਿਆਰੀਆਂ ਕਰ ਰਿਹਾ ਲਾੜਾ ਜਦੋਂ ਪੈਲੇਸ ਤੇ ਵਿੱਚੋਂ ਚੁੱਕਿਆ ਗਿਆ ਤਾਂ ਰਿਸ਼ਤੇਦਾਰਾਂ ਦੇ ਹੋਸ਼ ਉੱਡ ਗਏ। ਪੁਲਿ ਸ ਦੀ ਇਸ

ਕਾਰਵਾਈ ਨੂੰ ਦੇਖਦਿਆਂ ਪੂਰੇ ਮੈਰਿਜ ਪੈਲੇਸ ਤੇ ਵਿੱਚ ਹਾਹਾਕਾਰ ਮੱਚ ਗਈ। ਆਖਿਰਕਾਰ ਚਲਦੇ ਵਿਆਹ ਦੇ ਵਿੱਚੋਂ ਲਾੜੇ ਨੂੰ ਗ੍ਰਿਫ਼ ਤਾਰ ਕਿਉਂ ਕੀਤਾ ਗਿਆ। ਇਹ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣ ਕੇ ਇਹ ਮਾਮਲਾ ਖਰੜ ਵਿਖੇ ਸਥਿਤ ਚੰਡੀਗੜ੍ਹ ਪੈਲੇਸ ਜਿੱਥੇ ਕਿ ਬੜੀ ਧੂਮਧਾਮ ਦੇ ਨਾਲ ਵਿਆਹ ਹੋ ਰਿਹਾ ਸੀ। ਪਰ ਇਸ ਦੌਰਾਨ ਪੁਲੀਸ ਦੀ ਤੀਹ ਮਈ ਅਤੇ ਉਨ੍ਹਾਂ ਦੇ ਵੱਲੋਂ ਚਲਦੇ ਵਿਆਹ ਦੇ ਵਿੱਚੋਂ ਲਾੜੇ ਨੂੰ ਹੀ ਚੁੱਕ ਲਿਆ ਗਿਆ ਆਪਣੀ ਗੱਡੀ ਦੇ ਵਿੱਚ ਬਿਠਾ ਕੇ ਥਾਣੇ ਲਿਜਾ ਰਹੇ ਪੁਲੀਸ ਵਾਲੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.