Home / ਤਾਜ਼ਾ ਖ਼ਬਰਾਂ / ਇਸ ਤਰੀਕੇ ਨਾਲ ਨੌਜਵਾਨਾਂ ਨੇ ਉਡਾਇਆ ਕਸ਼ਮੀਰ ਸਿੰਘ ਸੰਘਾ ਦਾ ਮਜ਼ਾਕ !

ਇਸ ਤਰੀਕੇ ਨਾਲ ਨੌਜਵਾਨਾਂ ਨੇ ਉਡਾਇਆ ਕਸ਼ਮੀਰ ਸਿੰਘ ਸੰਘਾ ਦਾ ਮਜ਼ਾਕ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ ਹੈ ਕਾਫੀ ਦਿਨਾਂ ਤੋਂ ਕਸ਼ਮੀਰ ਸਿੰਘ ਸੰਘਾ ਦੀ ਇੱਕ ਆਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਵੀ ਇਸ ਨੂੰ ਬਹੁਤ ਵਧੀਆ ਸ਼ੇਅਰ ਕੀਤਾ ਜਾ ਰਿਹਾ ਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ।

ਪਰ ਬਹੁਤ ਸਾਰੇ ਅਜਿਹੇ ਵੀ ਲੋਕ ਹੁੰਦੇ ਹਨ ਕਿ ਜੋ ਸਿੱਖ ਧ ਰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਉਨ੍ਹਾਂ ਨੇ ਖ਼ਿਲਾ ਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਅੱਜ ਦੀ ਵੀਡਿਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਦੇ ਵੱਲੋਂ ਉਨ੍ਹਾਂ ਦੀ ਨਕਲ ਕੀਤੀ ਜਾਰੀ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਵਿਰੁੱਧ ਕਾਰ ਵਾਈ ਹੋਣੀ ਚਾਹੀਦੀ ਹੈ। ਉਸ ਲੀਡਰ ਦੀਆਂ ਕਲਿੱਪਾਂ ਨੂੰ ਕੱਟ ਕੇ ਨੌਜਵਾਨਾਂ ਦੇ ਵੱਲੋਂ ਬਹੁਤ ਗਲਤ ਥਾਵਾਂ ਤੇ ਵਰ ਤਿਆ ਜਾ ਰਿਹਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਦੇ ਬਾਰੇ ਕੋਈ ਵੀ

ਗ਼ਲਤ ਨਹੀਂ ਬੋਲਣਾ ਚਾਹੀਦਾ ਤਾਂ ਜੋ ਸਾਨੂੰ ਬਾਅਦ ਵਿੱਚ ਪਛਤਾਉਣਾ ਪਵੇ ਅਤੇ ਸਾਨੂੰ ਆਪਣੀ ਗਲਤੀ ਦਾ ਅਹਿਸਾਸ ਵੀ ਹੋਵੇ। ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਸ ਲੀਡਰ ਦਾ ਮਜ਼ਾਕ ਨਹੀਂ ਉਡਾਇਆ ਉਹ ਸਿੱ ਖ ਧਰਮ ਦਾ ਮਜ਼ਾਕ ਉਡਾ ਰਿਹਾ ਹੈ ਕਿਉਂਕਿ ਲੋਕਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਪੱਗਾਂ ਬੰਨ੍ਹ ਕੇ ਵੀਡੀਓ ਬਣਾਈਆਂ ਜਾਂਦੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.