Home / ਤਾਜਾ ਖਬਰਾ / ਨਵੀਆਂ ਗਾਈਡ ਲਾਈਨਜ਼ ਮੁਤਾਬਕ ਦੇਖੋ ਕਿਸ ਤਰ੍ਹਾਂ ਖੁਲਣਗੀਆਂ ਦੁਕਾਨਾਂ !

ਨਵੀਆਂ ਗਾਈਡ ਲਾਈਨਜ਼ ਮੁਤਾਬਕ ਦੇਖੋ ਕਿਸ ਤਰ੍ਹਾਂ ਖੁਲਣਗੀਆਂ ਦੁਕਾਨਾਂ !

ਕੋਰੋਨਾਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲਗਾਏ ਗਏ ਲੌਕਡਾਊਨ ਦੇ ਤਹਿਤ ਜਿਥੇ ਸਰਕਾਰ ਵੱਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹਨਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਲੱਗ ਰੋਗ ਤੋਂ ਬਚਿਆ ਜਾ ਸਕੇ

ਉਥੇ ਹੀ ਇਸ ਨਾਲ ਲੋਕਾਂ ਦੇ ਕਾਰੋਬਾਰ ‘ਤੇ ਅਸਰ ਪੈਂਦਾ ਦੇਖ ਕੇ ਕੁਝ ਨਿਯਮ ਵੀ ਲਾਗੂ ਕੀਤੇ ਹਨ ਜਿਸ ਤਹਿਤ ਲੋਕ ਆਪਣਾ ਕਾਰੋਬਾਰ ਖੋਲ੍ਹ ਸਕਣ ਅਤੇ ਇਸ ਨਾਲ ਕਿਸੇ ਨੂੰ ਨੁਕਸਾਨ ਵੀ ਨਾ ਹੋਵੇ

ਵਪਾਰੀਆਂ ਦੀ ਮੰਗ ਅਤੇ ਲੋਕਾਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ, ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲਗਾਏ ਗਏ ਮਿੰਨੀ ਤਾਲਾਬੰਦੀ ਦੇ ਵਿਚਕਾਰ, 10 ਮਈ ਤੋਂ ਜ਼ਰੂਰੀ ਦੁਕਾਨਾਂ ਖੋਲ੍ਹਣ ਲਈ ਵੀ ਢਿੱਲ ਦਿੱਤੀ ਗਈ ਹੈ

ਨਾਲ ਹੀ ਸ਼ੁੱਕਰਵਾਰ ਨੂੰ ਜ਼ਿਲੇ ਦੇ ਕਾਰੋਬਾਰੀ ਰਾਜਿੰਦਰ ਬੇਰੀ ਨੂੰ ਮਿਲੇ। ਇਸਦੇ ਬਾਅਦ, ਬੇਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਪਾਰੀਆਂ ਦੀ ਇੱਕ ਮੀਟਿੰਗ ਕੀਤੀ ਅਤੇ ਇਸ ਵਿੱਚ ਰਾਹਤ ਮਿਲੀ ਐਤਵਾਰ ਨੂੰ ਜ਼ਿਲ੍ਹੇ ਦੇ ਵਪਾਰੀਆਂ ਨੇ ਬੇਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਕੋਰੋਨਾ ਦੇ ਚਲਦਿਆਂ ਜਲੰਧਰ ਪ੍ਰਸ਼ਾਸਨ ਨੇ ਵੱਡੀ ਰਾਹਤ ਦਿੱਤੀ ਹੈ। ਜਲੰਧਰ ਪ੍ਰਸ਼ਾਸਨ ਵੱਲੋਂ ਹੁਣ ਜ਼ਿਲ੍ਹੇ ’ਚ ਅੱਜ ਤੋਂ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ।

ਜ਼ਰੂਰੀ ਸੇਵਾਵਾਂ ਵਾਲੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 7 ਤੋਂ ਲੈ ਕੇ 3 ਵਜੇ ਤੱਕ ਜਦਕਿ ਬਾਕੀ ਦੁਕਾਨਾਂ 9 ਵਜੇ ਤੋਂ ਲੈ ਕੇ 3 ਵਜੇ ਤੱਕ ਖੁੱਲ੍ਹ ਸਕਣਗੀਆਂ। ਇਹ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਜਾਰੀ ਰਹਿਣਗੇ।

ਨਾਈਟ ਕਰਫ਼ਿਊ ਰੋਜ਼ਾਨਾ ਵਾਂਗ 6 ਵਜੇ ਤੋਂ ਹੀ ਲੱਗੇਗਾ ਅਤੇ ਤਿੰਨ ਵਜੇ ਤੱਕ ਸਾਰੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਜਾਣਗੀਆਂ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *