Home / ਤਾਜ਼ਾ ਖ਼ਬਰਾਂ / ਔਰਤ ਵਲੋਂ ਇਸ ਤਰਾਂ ਫਸਾ ਇਆ ਦਿੱਲੀ ਦਾ ਵਪਾਰੀ !

ਔਰਤ ਵਲੋਂ ਇਸ ਤਰਾਂ ਫਸਾ ਇਆ ਦਿੱਲੀ ਦਾ ਵਪਾਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਆਪਣੇ ਨਾਲ ਹੋਈ ਸਾਰੀ ਹੱਡਬੀਤੀ ਬਿਆਨ ਕਰ ਰਿਹਾ ਇਹ ਵਿਅਕਤੀ। ਇਸ ਵਿਅਕਤੀ ਨਾਲ ਇਕ ਖੂਬਸੂਰਤ ਹਾੜਨ ਔਰਤ ਤੇ ਉਸ ਦੀ

ਘਰਵਾਲੀ ਨੇ ਗੰਦਾ ਕੰਮ ਕੀਤਾ। ਇਹ ਸਾਰੀ ਜ਼ਿੰਦਗੀ ਨਹੀਂ ਭੁਲਾ ਸਕੇਗਾ। ਜਿਸ ਕਰਕੇ ਇਨਸਾਫ ਲੈਣ ਲਈ ਇਸ ਕਾਨੂੰਨ ਦਾ ਸਹਾਰਾ ਲੈਣਾ ਪਿਆ ਹੈ। ਪਠਾਨਕੋਟ ਜਿੱਥੇ ਇਹ ਮਾੜੀ ਘਟਨਾ ਵਾਪਰੀ ਹੈ। ਅਸਲ ਕੇਸ ਦਿੱਲੀ ਦੇ ਰਹਿਣ ਵਾਲੇ ਸੁਰੇਸ਼ ਮਹਾਜਨ ਨਾਂ ਦੀ ਇਸ ਵਿਅਕਤੀ ਦੀ ਪਠਾਨਕੋਟ ਵਿਖੇ ਦਸ ਕਰੋੜ ਦੇ ਕਰੀਬ ਦੀ ਜ਼ਮੀਨ ਹਿਮਾਚਲ ਪ੍ਰਦੇਸ਼ ਦੇ ਗੋਰਖਪੁਰ ਦੇ ਰਹਿਣ ਵਾਲੇ ਇਕ ਤੂੜੀ ਦੀ ਇਸ ਦੀ ਜ਼ਮੀਨ ਤੇ ਪਈ। ਹੈਰਾਨ ਕਰ ਦੇਣ ਵਾਲੀ ਘਟੀਆ ਕਰਤੂਤ ਕੀਤੀ ਹੈ। ਸੁਣੋ ਪੀੜਤ ਸੁਰੇਸ਼ ਮਹਾਜਨ ਦੀ ਜ਼ੁਬਾਨੀ।

ਉਨ੍ਹਾਂ ਨੇ ਕਿਹਾ ਕਿ ਉਸ ਔਰਤ ਅਤੇ ਉਸ ਦੇ ਘਰਵਾਲੇ ਨੇ ਪਹਿਲਾਂ ਤਾਂ ਸਰਕਾਰੀ ਮੁਲਾਜ਼ਮਾਂ ਨਾਲ ਮਿਲ ਕੇ ਉਸ ਪ੍ਰਾਪਰਟੀ ਨੂੰ ਆਪਣੇ ਨਾਮ ਕਰਵਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਪ੍ਰਾਪਰਟੀ ਕਿਸੇ ਹੋਰ ਨੂੰ ਵੇਚ ਦਿੱਤੀ . ਉਨ੍ਹਾਂ ਨੇ ਕਿਹਾ ਜਿਸ ਤੋਂ ਬਾਅਦ ਮੈਂ ਹਾਈ ਕੋਰਟ ਵੱਲ ਆਪਣਾ ਰੁਖ਼ ਕੀਤਾ ਤਾਂ ਜੋ ਮੈਨੂੰ ਇਨਸਾਫ ਮਿਲ ਸਕੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨਵਜੋਤ ਸਿੱਧੂ ਨੂੰ ਜੇਲ ਅੰਦਰ ਮਿਲਿਆ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.