Home / ਤਾਜ਼ਾ ਖ਼ਬਰਾਂ / ਪਿਤਾ ਦੇ ਖਿਲਾ ਫ ਹੀ ਥਾ-ਣੇ ਵਿਚ ਆਏ ਨਿੱਕੇ ਨਿੱਕੇ ਜਵਾਕ !

ਪਿਤਾ ਦੇ ਖਿਲਾ ਫ ਹੀ ਥਾ-ਣੇ ਵਿਚ ਆਏ ਨਿੱਕੇ ਨਿੱਕੇ ਜਵਾਕ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਠਾਣੇ ਦੇ ਅੰਦਰ ਖਡ਼੍ਹੇ ਨਿੱਕੇ ਨਿੱਕੇ ਜਵਾਕਾਂ ਤੇ ਬੜੇ ਧਿਆਨ ਨਾਲ ਇਨ੍ਹਾਂ ਦੀ ਗੱਲ ਸੁਣ ਰਹੇ ਪੁਲੀਸ ਮੁਲਾਜ਼ਮ ਕਿਸੇ ਵੱਲੋਂ

ਨਹੀਂ ਲਿਆਈ ਗਈ ਬਲਕਿ ਇਹ ਆਪ ਵੀ ਸ਼ਿਕਾਇਤ ਦਰਜ ਕਰਾਉਣ ਆਏ ਹਨ। ਸ਼ਿਕਾਇਤ ਕਿਸੇ ਹੋਰ ਦੀ ਨਹੀਂ ਬਲਕਿ ਆਪਣੇ ਪਿਤਾ ਦੇ ਖਿਲਾਫ। ਇਸ ਦਾ ਕਾਰਨ ਜਾਣ ਤੁਸੀਂ ਵੀ ਹੈਰਾਨ ਹੋ ਜਾਓਗੇ। ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਪਾਪਾ ਚੀਜੀ ਲਈ ਪੈਸੇ ਨਹੀਂ ਦਿੱਤੇ। ਇਸ ਲਈ ਇਹ ਥਾਣੇ ਸ਼ਿਕਾਇਤ ਦਰਜ ਕਰਵਾਈ। ਇਨ੍ਹਾਂ ਬੱਚਿਆਂ ਦੀਆਂ ਪੁਲਸ ਮੁਲਾਜ਼ਮਾਂ ਨਾਲ ਕੀਤੀਆਂ ਜਾਣ ਵਾਲੀਆਂ ਤੋਤਲੀਆਂ ਮੋਤਲੀਆਂ ਸ਼ਿਕਾਇਤਾਂ ਸੁਣੋ। ਬੱਚੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੇਰੇ

ਪਿਤਾ ਦੇ ਵੱਲੋਂ ਮੇਰੇ ਜ਼ੋਰ ਦੀ ਥੱਪੜ ਮਾਰਿਆ ਗਿਆ ਹੈ ਪੁਲੀਸ ਵਾਲੇ ਨੇ ਕਿਹਾ ਕਿ ਤੂੰ ਤਾਂ ਹੁਣ ਹੀ ਥਾਣੇ ਆਉਣ ਲੱਗਿਆ ਵੱਡਾ ਹੋ ਕੇ ਕੀ ਕਰੇਂਗਾ ਪੁਲਿਸ ਵਾਲੀ ਮੈਡਮ ਕਹਿੰਦੀ ਇਹ ਤਾਂ ਕਹਿੰਦਾ ਹੈ ਕਿ ਮੈਂ ਵੱਡਾ ਹੋ ਕੇ ਵੀ ਆਇਆ ਕਰਾਂਗੇ ਇਸ ਲਈ ਸਾਨੂੰ ਸਾਰਿਆਂ ਚਾਹੀਦਾ ਹੈ ਕਿ ਜੇਕਰ ਸਾਡੇ ਮਾਪੇ ਸਾਡੇ ਥੱਪੜ ਵੀ ਮਾਰਦੇ ਹਨ ਸਾਨੂੰ ਇਸ ਗੱਲ ਦਾ ਗੁੱਸਾ ਨਹੀਂ ਕਰਨਾ ਚਾਹੀਦਾ। ਕਿਉਂਕਿ ਉਹ ਵੀ ਸਾਡੇ ਭਲੇ ਲਈ ਹੀ ਕੁਝ ਕਰਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.