ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜੋ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਚੋਣ ਖੇਤਰਾਂ ਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ।
ਇੱਥੇ ਹੀ ਪਾਰਟੀਆਂ ਚ ਬਹੁਤ ਸਾਰੇ ਨਵੇਂ ਚਿਹਰੇ ਵੀ ਸ਼ਾਮਲ ਹੋ ਰਹੇ ਨੇ ਕੁਝ ਪਾਰਟੀ ਵਿਧਾਇਕਾਂ ਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਾਰੀਆਂ ਹੀ ਪਾਰਟੀਆਂ ਦੇ ਵਲੋਂ ਰੈਲੀਆਂ ਕੀਤੀਆਂ ਜਾ ਰਹੈ ਹਨ ਅਤੇ ਲੋਕਾਂ ਨੂੰ ਆਪਣੇ ਵਲ ਖਿਚਿਆ ਜਾ ਰਿਹਾ ਹੈ। ਬਹੁਤ ਸਾਰੀਆਂ ਸਿਆਸੀ ਹਸਤੀਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ
ਲਗਾਈਆਂ ਜਾ ਰਹੀਆਂ ਹਨ ਕਿ ਉਹ ਇਸ ਵਾਰ ਚੋਣ ਮੈਦਾਨ ਚ ਨਿੱਤਰਨਗੇ ਜਾਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਬਹੁਤ ਸਾਰੇ ਚੋਣ ਹਲਕਿਆਂ ਚ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਚੁੱਕੇ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਸਾਰੀਆਂ ਹੀ ਪਾਰਟੀਆਂ ਦਾ ਪੂਰਾ ਜ਼ੋਰ ਲੱਗਿਆ ਪਿਆ ਹੈ।
ਇਸ ਹਲਕੇ ਤੋਂ ਚੋਣ ਲੜਨਗੇ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਜਿੱਥੇ ਪੰਜਾਬ ਦੇ ਸਾਬਕਾ ਮੁੱਖਮੰਤਰੀ ਲੁਧਿਅਾਣਾ ਦੇ ਡੀਐਮਸੀ ਹਸਪਤਾਲ ਤੋਂ ਕੋਰੋਨਾ ਇਲਾਜ ਤੋਂ ਬਾਅਦ ਛੁੱਟੀ ਦਿੱਤੀ ਗਈ ਹੈ।ਉਹਨਾਂ ਨੂੰ ਆਰਾਮ ਕਰਨ ਵਾਸਤੇ ਆਖਿਆ ਗਿਆ ਸੀ। ਉਥੇ ਅੱਜ ਉਨ੍ਹਾਂ ਦੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨ ਦੀ ਖਬਰ ਸਾਹਮਣੇ ਆਈ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ