Home / ਤਾਜ਼ਾ ਖ਼ਬਰਾਂ / ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਇਕ ਪੁਲਸ ਮੁਲਾਜ਼ਮ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਜਿਸ ਨੇ ਲਾਈਵ ਹੋ ਕੇ ਆਪਣੇ ਥਾਣੇ ਦੇ ਥਾਣੇਦਾਰ ਅਤੇ ਡਿਊਟੀ ਲਗਾਉਣ ਵਾਲੇ ਮੁਨ ਸ਼ੀ ਖਿਲਾਫ ਵੱਡੇ ਇਲ ਜ਼ਾਮ ਲਗਾਉਂਦਾ ਨਜ਼ਰ ਆ ਰਿਹਾ ਹੈ।

ਖ਼ੁਦ ਨੂੰ ਖੁਸ਼ਵੰਤ ਸਿੰਘ ਦਾ ਸਤਾਈ ਪੁਲੀਸ ਮੁਲਾਜ਼ਮ ਕਹਿੰਦਾ ਹੈ ਕਿ ਥਾਣੇਦਾਰ ਅਤੇ ਮੁਨਸ਼ੀਆਂ ਉਸ ਨੂੰ ਪਰੇ ਸ਼ਾਨ ਕਰ ਰਹੇ ਨੇ। ਜੇਕਰ ਆਉਣ ਵਾਲੇ ਸਮੇਂ ਚ ਉਸ ਨੇ ਕੋਈ ਗਲਤ ਕ ਦਮ ਚੁੱਕ ਲਿਆ ਤਾਂ ਇਸ ਦਾ ਜ਼ਿੰਮੇਵਾਰ ਮਹਿਤਪੁਰ ਥਾਣੇ ਦਾ ਥਾਣੇਦਾਰ ਅਤੇ ਮੁਨਸ਼ੀ ਹੋਣਗੇ . ਉਸ ਨੌਜਵਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਮੈਂ ਮਹਿਤਪੁਰ ਦੇ ਠਾਣੇ ਵਿੱਚ ਜਨਰਲ ਡਿਊਟੀ ਕਰਦਾ ਹਾਂ। ਉਸ ਪੁਲੀਸ ਵਾਲੇ ਵੀਰ ਨੇ ਕਿਹਾ ਕਿ ਮੈਂ ਇੱਕ ਲੈਟਰ ਵੀ ਅਫ਼ਸ ਰ ਨੂੰ ਲਿਖ ਦਿੱਤਾ ਕਿ ਥਾਣੇ ਵਿੱਚ ਮੈਨੂੰ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਹੈ।

ਉਸ ਵੀਰ ਨੇ ਕਿਹਾ ਕਿ ਜਿਥੇ ਕੋਈ ਵੀ ਨਹੀਂ ਜਾਂਦਾ ਉੱਥੇ ਮੈਨੂੰ ਭੇਜ ਦਿੰਦੇ ਹਨ।ਵੀਰ ਨੇ ਕਿਹਾ ਕਿ ਇਹ ਮੈਨੂੰ ਬਹੁਤ ਜ਼ਿਆਦਾ ਤੰਗ ਕਰਦੇ ਹਨ ਇਸ ਲਈ ਜੇਕਰ ਮੈਂ ਕੁਝ ਗਲਤ ਕੰ ਮ ਕਰ ਲਿਆ ਤਾਂ ਇਸ ਦੇ ਜ਼ਿੰਮੇਵਾਰ ਮੁਨਸ਼ੀ ਅਤੇ ਥਾਣੇ ਦਾ ਅਫ਼ਸਰ ਹੋਵੇਗਾ। ਉਸ ਵੀਰ ਨੇ ਕਿਹਾ ਕੇ ਮੈ ਸਾਰੇ ਅਫ਼ਸਰਾਂ ਦੇ ਧਿਆਨ ਵਿੱਚ ਲਿਆ ਦਿੱਤਾ ਹੈ ਕਿ ਇਹ ਮੇਰੇ ਨਾਲ ਧੱਕਾ ਕਰਦੇ ਹਨ ਪੁਲਿਸ ਵਾਲਿਆਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਨਾਲ ਨਾਲ ਧੱਕਾ ਨਾ ਕਰਨ। ਜੇਕਰ ਆਪਸ ਵਿਚ ਹੀ ਲੜਦੇ ਰਹੇ ਤਾਂ ਉਨ੍ਹਾਂ ਦਾ ਪੁਲਸ ਵਿਚ ਭਰਤੀ ਹੋਣ ਦਾ ਕੀ ਫ਼ਾਇਦਾ ਹੋਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।


ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.