Home / ਤਾਜਾ ਖਬਰਾ / ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ 12 ਅਪ੍ਰੈਲ ਨੂੰ ਕਰਨ ਜਾ ਰਹੇ ਹਨ ਇਹ ਵੱਡਾ ਕੰਮ !

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ 12 ਅਪ੍ਰੈਲ ਨੂੰ ਕਰਨ ਜਾ ਰਹੇ ਹਨ ਇਹ ਵੱਡਾ ਕੰਮ !

ਅੱਜ ਦੇ ਸਮੇ ਦੇ ਵਿੱਚ ਵਿਚ ਵਿਸ਼ਵ ਭਰ ਦੇ ਵਿਚ ਕਰੋਨਾ ਵਾਇਰਸ ਦਾ ਪ੍ਰਕੋਪ ਲਗਾ ਤਾਰ ਵੱਧ ਰਿਹਾ ਹੈ। ਇਸੇ ਤਰ੍ਹਾਂ ਹੀ ਭਾਰਤ ਦੇ ਵਿਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਾਰਨ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ।

ਜਿਸ ਦੇ ਚਲਦਿਆਂ ਰੋਜ਼ਾਨਾ ਤਿੰਨ ਲੱਖ ਤੋਂ ਵੀ ਵੱਧ ਕਰੋਨਾ ਦੇ ਨਾਲ ਪੀੜਤ ਨਵੇਂ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਲੱਖਾਂ ਦੀ ਗਿਣਤੀ ਦੇ ਵਿਚ ਲੋਕ ਆਪਣੀ ਕੀਮਤੀ ਜਾਨਾਂ ਗੁਆ ਚੁੱਕੇ ਹਨ।

ਇਸੇ ਤਰ੍ਹਾਂ ਜੇ ਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਵੀ ਹੁਣ ਕਰੋਨਾ ਵਾਇਰਸ ਦਾ ਪ੍ਰਭਾਵ ਬਹੁਤ ਵੱਧ ਗਿਆ ਹੈ। ਜਿਸ ਦੇ ਕਰ ਕੇ ਸਥਾਨਕ ਸਰਕਾਰਾਂ ਜਾਂ ਪ੍ਰਸ਼ਾਸਨ ਬਹੁਤ ਸਖ਼ਤੀ ਦੇ ਵਿੱਚ ਨਜ਼ਰ ਆ ਰਿਹਾ ਹੈ। ਹੁਣ ਇਸ ਸੰਬੰਧਿਤ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਦਰ ਅਸਲ ਹੁਣ ਪੰਜਾਬ ਸਰਕਾਰ ਦੇ ਵੱਲੋਂ ਕਰੋਨਾ ਵਾਇਰਸ ਦੇ ਕਾਰਨ ਵੱਧ ਰਹੇ ਕੇਸਾਂ ਤੇ ਕੰਟਰੋਲ ਕਰਨ ਦੇ ਲਈ ਸਖ਼ਤ ਕਾਨੂੰਨ ਜਾਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਇਸ ਸੰਬੰਧਿਤ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ।

ਮਿਲੀ ਜਾਣ ਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ 12 ਅਪ੍ਰੈਲ ਨੂੰ ਕੈਬਨਿਟ ਦੀ ਮੀਟਿੰਗ ਕੀਤੀ ਜਾਵੇਗੀ। ਇਹ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਦੇ ਵਿੱਚ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।

ਕਿਉਂ ਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਪੰਜਾਬ ਦੇ ਵਿੱਚ ਜ਼ਰੂਰੀ ਵਸਤਾਂ ਅਤੇ ਆਕ ਸੀਜਨ ਦੀ ਕਮੀ ਆ ਰਹੀ ਹੈ। ਜਿਸ ਦੇ ਕਾਰਨ ਹੁਣ ਇਸ ਮੀਟਿੰਗ ਵਿੱਚ ਆਕ ਸੀਜਨ ਜਾਂ ਕਰੋਨਾ ਮਰੀਜ਼ਾਂ ਦੇ ਲਈ ਆ ਰਹੀਆਂ ਕਮੀਆਂ ਸੰਬੰਧਿਤ ਅਹਿਮ ਫੈਸਲੇ ਲਏ ਜਾ ਸਕਦੇ ਹਨ ।

ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸੂਬੇ ਨੂੰ ਇਸ ਮਾੜੇ ਹਲਾਤਾਂ ਵਿੱਚ ਆਸਾਨੀ ਨਾਲ ਬਾਹਰ ਕੱਢਿਆ ਜਾ ਸਕੇ।

ਇਸ ਤੋ ਇਲਾਵਾ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋ ਲੋਕਾ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਬਿਮਾਰੀ ਤੋ ਬਚਣ ਦੇ ਲਈ ਘਰ ਦੇ ਵਿਚ ਰਹਿਣ ਅਤੇ ਬਹੁਤ ਜਰੂਰੀ ਕੰਮ ਲਈ ਘਰ ਤੋ ਬਾਹਰ ਜਾਣ।

ਕਿਉ ਕਿ ਇਹ ਬਿਮਾਰੀ ਕਾਰਣ ਵਿਸ਼ਵ ਵਿਚ ਹਾਲਾਤ ਬੇ ਕਾਬੂ ਹੁੰਦੇ ਨਜਰ ਆ ਰਹੇ ਹਨ ਜਿਸ ਕਾਰਨ ਸਰਕਾਰਾਂ ਅਤੇ ਪ੍ਰਸ਼ਾਸਨ ਕਾਫੀ ਚਿੰਤਾਂ ਵਿਚ ਹਨ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *