Home / ਤਾਜਾ ਖਬਰਾ / ਦੇੜ ਦੇੜ ਗੋਲੀਆਂ ਨਾਲ ਭੁੰਨਿਆ ਭਾਣਜਾ !

ਦੇੜ ਦੇੜ ਗੋਲੀਆਂ ਨਾਲ ਭੁੰਨਿਆ ਭਾਣਜਾ !

ਧਨੌਲਾ ਦੇ ਨੇੜਲੇ ਪਿੰਡ ਭੱਠਲਾਂ ਦੇ ਨੌਜਵਾਨ ਦੀ ਕੈਨੇਡਾ ’ਚ ਗੋਲ਼ੀ ਮਾਰ ਕੇ ਹੱਤਿ ਆ ਕਰ ਦਿੱਤੀ ਗਈ। ਸ਼ਹੀਦ ਊਧਮ ਸਿੰਘ ਯੂਥ ਫੁੱਟਬਾਲ ਕਲੱਬ ਦੇ ਪ੍ਰੈੱਸ ਸਕੱਤਰ ਜਗਤਾਰ ਸਿੰਘ ਜ਼ਖ਼ ਮੀ ਨੇ ਦੱਸਿਆ

ਕਿ ਅਵਤਾਰ ਸਿੰਘ ਗੋਗੀ ਦੇ ਇਕਲੌਤੇ ਪੁੱਤਰ ਹਰਮਨ ਸਿੰਘ ਦੀ ਐਡਮਿੰਟਨ ’ਚ ਗੋਲ਼ੀ ਮਾਰ ਕੇ ਹੱਤਿ ਆ ਕਰ ਦਿੱਤੀ ਗਈ। ਇਸ ਦੀ ਜਾਣਕਾਰੀ ਫੋਨ ਰਾਹੀਂ ਪਰਿਵਾਰ ਵਾਲਿਆਂ ਨੂੰ ਮਿਲੀ।

ਹਰਮਨ ਸਿੰਘ ਤਿੰਨ ਸਾਲ ਪਹਿਲਾਂ ਵਰਕ ਪਰਮਿਟ ’ਤੇ ਕੈਨੇਡਾ ਗਿਆ ਸੀ। ਉਸ ਦੇ ਪਰਿਵਾਰ ਵਿਚ ਮਾਤਾ ਦਵਿੰਦਰ ਕੌਰ ਤੇ ਪਿਤਾ ਅਵਤਾਰ ਸਿੰਘ ਹਨ।

ਭੱਠਲਾਂ ਦਾ 19 ਸਾਲਾ ਨੌਜਵਾਨ ਹਰਮਨਜੋਤ ਸਿੰਘ ਕਰੀਬ 2 ਸਾਲ ਪਹਿਲਾਂ ਪੜਾਈ ਕਰਨ ਲਈ ਗਿਆ ਸੀ। ਉਹ ਕੈਨੇਡਾ ਆਪਣੀ ਮਾਸੀ ਅਤੇ ਮਾਸੜ ਕੋਲ ਰਹਿ ਰਿਹਾ ਸੀ।

ਪਰ ਮਾਸੀ ਅਤੇ ਮਾਸੜ ਦਾ ਆਪਣਾ ਘਰੇਲੂ ਝਗ ੜਾ ਚੱਲ ਰਿਹਾ ਸੀ। ਇਸੇ ਝਗੜੇ ਦੌਰਾਨ ਮਾਸੀ ਦੀ ਮਦਦ ਕਰ ਰਹੇ ਹਰਮਨਜੋਤ ਨੂੰ ਉਸਦੇ ਮਾਸੜ ਨੇ ਗੋਲੀ ਮਾਰ ਕੇ ਕ ਤਲ ਕਰ ਦਿੱਤਾ, ਜਦਕਿ ਉਸਦੀ ਮਾਸੀ ਗੰਭੀਰ ਜ ਖਮੀ ਦੱਸੀ ਜਾ ਰਹੀ ਹੈ।

ਹਰਮਨ ਦੀ ਮਾਂ ਅਤੇ ਰਿਸ਼ਤੇਦਾਰਾਂ ਵੱਲੋਂ ਉਸਦੇ ਕਾਤ ਲ ਨੂੰ ਸਖ਼ਤ ਸਜ਼ਾ ਦੇਣ ਲਈ ਕੈਨੇਡਾ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰਮਨ ਦੀ ਮ੍ਰਿ ਤਕ ਦੇਹ ਨੂੰ ਪਿੰਡ ਲਿਆਉਣ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮੱਦਦ ਦੀ ਅਪੀਲ ਕੀਤੀ ਗਈ ਹੈ।

ਹਰਮਨਜੋਤ ਦੀ ਮਾਤਾ ਦਵਿੰਦਰ ਕੌਰ ਨੇ ਦੱਸਿਆ ਕਿ ਹਰਮਨਜੋਤ ਸਿੰਘ ਇਕਲੌਤਾ ਪੁੱਤਰ ਸੀ। ਜੋ ਕਰੀਬ ਦੋ ਸਾਲ ਪਹਿਲਾਂ ਆਈਲੈਟਸ ਕਰਕੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *