Home / ਤਾਜ਼ਾ ਖ਼ਬਰਾਂ / ਲਾੜਾ ਬਰਫ਼ਬਾਰੀ ‘ਚ JCB ਵਿੱਚ ਲੈ ਗਿਆ ਬਰਾਤ !

ਲਾੜਾ ਬਰਫ਼ਬਾਰੀ ‘ਚ JCB ਵਿੱਚ ਲੈ ਗਿਆ ਬਰਾਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਵਿਆਹ ਵਿਚ ਐਂਟਰੀ ਦੇ ਲਈ ਲੋਕ ਵੱਖ ਵੱਖ ਤਰ੍ਹਾਂ ਦੇ ਤਰੀਕੇ ਅਪਣਾਉਂਦੇ ਹਨ ਕਦੇ ਕੋਈ ਮੋਟਰਸਾਈਕਲ ਤੇ ਐਂਟਰੀ ਮਾਰਦੇ ਤੇ ਕਦੇ ਕੋਈ ਗੱਡੀ ਤੇ ਹੁਣ ਤਾ ਲਾੜੇ ਵੀ ਘੱਟ ਨਹੀਂ ਹੈ।

ਉਹ ਕਦੇ ਵੱਖ ਵੱਖ ਤਰ੍ਹਾਂ ਡੋਲੀ ਲੈਣ ਪਹੁੰਚ ਰਹੇ ਨੇ। ਪਰ ਇਕ ਲਾੜੇ ਨੇ ਤਾਂ ਹੱਦ ਹੀ ਕਰ ਦਿੱਤੀ ਜਦੋਂ ਜੇ ਸੀ ਬੀ ਮਸ਼ੀਨ ਤੇ ਲਾਡੀ ਨੂੰ ਲੈਣ ਪਹੁੰਚ ਗਿਆ। ਘਰ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਅਤੇ ਲਾੜੀ ਸਮੇਤ ਘਰ ਪਰਤ ਆਇਆ। ਇਹ ਕੋਈ ਫਿਲਮੀ ਕਹਾਣੀ ਨਹੀਂ ਹੈ ਬਲਕਿ ਇਕ ਕਹਾਵਤ ਲੋੜ ਕਾਢ ਦੀ ਮਾਂ ਹੈ। ਸੱਚ ਕਰਦੀ ਇਕ ਤਾਜ਼ਾ ਮਿਸਾਲ ਹੈ। ਇਹ ਹਿਮਾਚਲ ਪ੍ਰਦੇਸ਼ ਦਾ ਇਕ ਵਿਆਹ ਸੀ। ਇਹ ਵਿਆਹ ਗਿਰੀਪਾਰ ਇਲਾਕੇ ਦੇ ਪਿੰਡ ਸੰਗਰਾਵਾਂ ਦਾ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ

ਤੇ ਕਾਫੀ ਵਾਇਰਲ ਵਾਇਰਲ ਹੋ ਰਹੀਆਂ ਹਨ। ਲਾੜੇ ਦੇ ਵੱਲੋਂ ਆਪਣੀ ਬਰਾਤ ਨੂੰ ਜੇ ਸੀ ਬੀ ਦੇ ਵਿਚ ਬੈਠ ਕੇ ਲਿਜਾਇਆ ਗਿਆ। ਕਿਉਂਕਿ ਬਰਫਬਾਰੀ ਬਹੁਤ ਜ਼ਿਆਦਾ ਹੋ ਰਹੀ ਹੈ ਅਤੇ ਕੁਝ ਇਲਾਕੇ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਬਰਫ਼ਬਾਰੀ ਇੰਨੀ ਜ਼ਿਆਦਾ ਹੋ ਜਾਂਦੀ ਹੈ ਕਿ ਰਸਤੇ ਸਾਰੇ ਬਲੋਕ ਹੋ ਜਾਂਦੇ ਹਨ ਜਿਸ ਵਜ੍ਹਾ ਕਰਕੇ ਗੱਡੀਆਂ ਤੇ ਸਫਰ ਕਰਨਾ ਬੜਾ ਮੁਸ਼ਕਿਲ ਹੋ ਜਾਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.