Home / ਤਾਜਾ ਖਬਰਾ / ਮੁੱਖ ਮੰਤਰੀ ਦੇ ਸ਼ਹਿਰ ‘ਚ ਚੱਲ ਰਿਹਾ ਇਹ ਕੰਮ..!

ਮੁੱਖ ਮੰਤਰੀ ਦੇ ਸ਼ਹਿਰ ‘ਚ ਚੱਲ ਰਿਹਾ ਇਹ ਕੰਮ..!

ਕੋਰੋਨਾ ਦਾ ਕਹਿ ਰ ਦੇਸ਼ ਵਿੱਚ ਲਗਾਤਾਰ ਜਾਰੀ ਹੈ ਆਏ ਦਿਨ ਜਿੱਥੇ ਕੋਰੋਨਾ ਦੇ 4 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਦੂਜੇ ਪਾਸੇ ਮੌ ਤਾਂ ਦਾ ਆਂਕੜਾ ਵੀ ਵਧਦਾ ਜਾ ਰਿਹਾ ਹੈ।

ਜਿਸ ਕਾਰਣ ਸੂਬੇ ਸਰਕਾਰ ਵੱਲੋਂ ਆਪਣੇ ਪੱਧਰ ਤੇ ਪਾਬੰਦੀਆਂ ਜਿਹੜੀਆਂ ਨੇ ਉਹ ਲਗਾਈਆਂ ਜਾ ਰਹੀਆਂ ਹਨ। ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਲਾਕਡਾਊਨ ਵਰਗੀ ਸਥਿਤੀ ਬਣੀ ਹੋਈ ਹੈ।

ਹੁਣ ਗੱਲ ਕਰਦੇ ਹਨ ਪੰਜਾਬ ਦੀ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਦਾ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਦੌਰਾਨ ਬਾਜ਼ਾਰ, ਸਾਪਿੰਗ ਮਾਲ, ਸਿਨੇਮਾ ਘਰ, ਜਿੰਮ ਅਤੇ ਸਪਾ ਸੈਂਟਰ ਬੰਦ ਰਹਿਣ ਦੇ ਹੁਕਮ ਜਾਰੀ ਹਨ।

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ ਕਰਨ ਲਈ ਪ੍ਰਸ਼ਾਸਨ ਵੱਲੋਂ ਥਾਂ-ਥਾਂ ਪੁਲਿਸ ਤੈਨਾਤ ਕੀਤੀ ਗਈ ਹੈ। ਇਹ ਫੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆ ਤੇ ਕਾਬੂ ਪਾਉਣ ਲਈ ਲਿਆ ਗਿਆ ਹੈ।

ਪਰ ਦੂਸਰੇ ਪਾਸੇ ਸਰਕਾਰ ਦੇ ਇਹ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉੱਡ ਰਹੀਆਂ ਹਨ। ਕੋਰੋਨਾ ਦੇ ਲਾਕਡਾਊਨ ਦੌਰਾਨ ਪਟਿਆਲਾ ਅਤੇ ਸੰਗਰੂਰ ਦੇ ਸਪਾ ਸੈਂਟਰ ਬੇ ਖੌਫ਼ ਤਰੀਕੇ ਦੇ ਨਾਲ ਖੁੱਲ੍ਹੇ ਹਨ।

ਜਿਸ ਦੀ ਰਿਪੋਰਟਿੰਗ ਇੱਕ ਚੈਨਲ ਦੇ ਵੱਲੋਂ ਕੀਤੀ ਗਈ। ਇਸ ਦੇ ਸਬੰਧ ਦੇ ਵਿਚ ਜਦੋਂ ਸਥਾਨ ਪੁਲਿਸ ਪ੍ਰਸ਼ਾਸ਼ਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਦੇ ਪ੍ਰਤੀ ਕੋਈ ਸੰਤਸ਼ੋਟਜਨਕ ਜਵਾਬ ਨਹੀਂ ਦਿੱਤਾ। ਤੁਸੀਂ ਇਹ ਪੂਰੀ ਵੀਡੀਓ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਦੇਖ ਸਕਦੇ ਹੋ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *