Home / ਤਾਜ਼ਾ ਖ਼ਬਰਾਂ / ਪੁ ਲਿਸ ਵਾਲਿਆਂ ਦੀਆਂ ਇਹ ਹਰਕਤਾਂ ਦੇਖ ਕੇ !

ਪੁ ਲਿਸ ਵਾਲਿਆਂ ਦੀਆਂ ਇਹ ਹਰਕਤਾਂ ਦੇਖ ਕੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੁਲੀਸ ਦਾ ਸਾਡੇ ਜੀਵਨ ਵਿੱਚ ਇੱਕ ਬਹੁਤ ਹੀ ਵੱਡਾ ਰੋਲ ਹੈ ਜਦੋਂ ਕਿਸੇ ਵੀ ਤਰ੍ਹਾਂ ਦੀ ਕੋਈ ਮੁਸੀਬਤ ਆਉਂਦੀ ਹੈ ਤਾਂ ਉਹ ਸਾਡੇ ਖੜੇ ਰਹਿੰਦੇ ਹਨ । ਅਸੀਂ ਹਰ ਸਮੇਂ ਸੁਰੱਖਿਆ ਵੀ ਮਹਿਸੂਸ ਕਰਦੇ ਹਾਂ। ਜੇਕਰ ਪੁਲਿਸ ਵਾਲੇ ਨਾ ਹੁੰਦੇ ਤਾ ਅਸੀਂ ਅੱਜ ਸੁਰੱਖਿਅਤ ਨਹੀਂ ਹੁੰਦੇ ਉਹ ਸਾਡੇ ਲਈ ਪਹਿਰੇਦਾਰੀ ਕਰਦੇ ਹਨ।

ਅਸੀਂ ਬਹੁਤ ਸਾਰੀਆਂ ਵੀਡੀਓ ਦੇਖੀਆਂ ਹੋਣਗੀਆਂ ਕਿ ਕੁਝ ਪੁਲੀਸ ਵਾਲੇ ਸ਼ਰਾ ਬ ਪੀ ਕੇ ਬਾਈਕ ਚਲਾਉਂਦੇ ਹਨ। ਜਿਸ ਦੇ ਨਾਲ ਸਾਰੇ ਡਿਪਾਰਟਮੈਂਟ ਦੀ ਬਦਨਾਮੀ ਹੁੰਦੀ ਹੈ। ਇਸ ਲਈ ਉਹਨਾਂ ਨੂੰ ਚਾਹੀਦਾ ਹੈ ਕੇ ਅਸੀਂ ਕੋਈ ਵੀ ਗਲਤ ਕੰਮ ਨਾ ਕਰੀਏ ਜਿਸ ਨਾਲ ਸਾਰਾ ਨੂੰ ਉਸਦਾ ਦੁੱਖ ਹੋਵੇ। ਅੱਜ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਸਾਈਕਲ ਤੇ ਇੱਕ ਬੰਦਾ ਕੇਲੇ ਵੇਚ ਰਿਹਾ ਹੁੰਦਾ ਹੈ ਤੇ ਕੁਝ ਪੁਲੀਸ ਕਰਮੀਆਂ ਦੇ ਕੋਲ ਆਉਂਦੇ ਹਨ

ਅਤੇ ਉਹ ਸਾਰੇ ਕੇਲੇ ਲੈ ਜਾਂਦੇ ਹਨ। ਜੋ ਕਿ ਬਹੁਤੀ ਸ਼ਰਮਨੱਕ ਗੱਲ ਹੈ। ਉਹ ਇੱਕ ਬਹੁਤ ਬੁੱਢਾ ਆਦਮੀ ਸੀ ਅਤੇ ਉਸ ਸਮੇਂ ਲਾਕ ਡਾਊਨ ਲੱਗਾ ਸੀ ਪਰ ਫਲ ਵੇਚਣ ਵਾਲਿਆਂ ਨੂੰ ਖੁੱਲ੍ਹੀ ਛੋਟ ਦਿੱਤੀ ਹੋਈ ਸੀ। ਪੁਲਿਸ ਵਾਲੇ ਬਹੁਤ ਵਾਰੀ ਲੋਕਾਂ ਨਾਲ ਗਲਤ ਵਿਵਹਾਰ ਕਰਦੇ ਹਨ । ਸਾਨੂੰ ਕਿਸੇ ਨਾਲ ਵੀ ਧੱਕਾ ਨਹੀਂ ਕਰਨਾ ਚਾਹੀਦਾ ਹੈ। ਜਿਸ ਨਾਲ ਸਾਨੂੰ ਬਾਅਦ ਵਿਚ ਦੁੱਖ ਹੋਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.