Home / ਤਾਜਾ ਖਬਰਾ / ਪੰਜਾਬ ਦੇ ਇਸ ਹਸਪਤਾਲ ‘ਚ..!

ਪੰਜਾਬ ਦੇ ਇਸ ਹਸਪਤਾਲ ‘ਚ..!

ਸਰਕਾਰੀ ਰਜਿੰਦਰਾ ਹਸਪਤਾਲ ਵਿਚ ਦੋ ਮਰੀਜ਼ਾਂ ਦੀ ਮੌ ਤ ਹੋ ਗਈ। ਗੁੱ ਸੇ ‘ਚ ਆਏ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ‘ਚ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਨਾਅਰੇ ਬਾਜ਼ੀ ਸ਼ੁਰੂ ਕਰ ਦਿੱਤੀ। ਕਰੀਬ ਇਕ ਘੰਟਾ ਕੋਵਿਡ ਵਾਰਡ ਬਾਹਰ ਹੰਗਾ ਮਾ ਹੁੰਦਾ ਰਿਹਾ

ਮਾਮਲੇ ਨੂੰ ਸ਼ਾਂਤ ਕਰਨ ਲਈ ਪੁਲਿਸ ਟੀਮ ਵੀ ਮੌਕੇ ‘ਤੇ ਪੁੱਜੀ ਪਰ ਕੋਈ ਗੱਲ ਨਾ ਬਣੀ। ਇਸ ਤੋਂ ਬਾਅਦ ਮਰੀਜ਼ਾਂ ਦੇ ਵਾਰਸਾਂ ਨਾਲ ਗੱਲ ਕਰਨ ਲਈ ਹਸਪਤਾਲ ਦੇ ਅਧਿਕਾਰੀ ਵੀ ਮੌਕੇ ‘ਤੇ ਪੁੱਜੇ।

ਕੋਵਿਡ ਵਾਰਡ ਮੁਖੀ ਆਈਐੱਸ ਸੁਰਭੀ ਮਲਿਕ ਨੇ ਕਿਹਾ ਹੈ ਕਿ ਵਾਰਸਾਂ ਨੂੰ ਕੋਈ ਗਲਤ ਫਹਿਮੀ ਹੋਈ ਹੈ, ਜਿਸ ਨੂੰ ਜਲਦ ਦੂਰ ਕਰ ਦਿੱਤਾ ਜਾਵੇਗਾ ਤੇ ਹਸਪਤਾਲ ਵਿਚ ਪ੍ਰਬੰਧਾਂ ਦੀ ਕੋਈ ਘਾਟ ਨਹੀਂ ਹੈ।

ਜਾਣਕਾਰੀ ਅਨੁਸਾਰ ਮੰਡੀ ਗੋਬਿੰਦਗੜ ਦੀ ਇੱਕ ਔਰਤ ਬਲਵੀਰ ਕੌਰ ਦੀ ਸੋਮਵਾਰ ਨੂੰ ਰਾਜਿੰਦਰਾ ਦੇ ਕੋਵਿਡ ਵਾਰਡ ਵਿੱਚ ਮੌ ਤ ਹੋ ਗਈ। ਔਰਤ ਦੇ ਮੁੰਡਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਸਵੇਰ ਤੱਕ ਤੰਦਰੁਸਤ ਸੀ।

ਆਕਸੀਜਨ ਦਾ ਪੱਧਰ ਵੀ ਠੀਕ ਸੀ, ਪਰ ਕੁਝ ਮਿੰਟਾਂ ਬਾਅਦ ਮਾਂ ਦੀ ਮੌ ਤ ਦੱਸੀ ਗਈ ਇਸ ਮੌਕੇ ਪਰਿਵਾਰ ਦੇ ਮੈਂਬਰਾਂ ਅਤੇ ਔਰਤ ਦੇ ਹੋਰ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਡਾਕਟਰ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਵਿੱਚ ਲਾ ਪਰਵਾਹੀ ਵਰਤ ਰਹੇ ਹਨ। ਪ੍ਰਸ਼ਾਸਨ ਵੱਲੋਂ ਉੱਪਰੋਂ ਮਰੀਜ਼ਾਂ ਨੂੰ ਦਿੱਤਾ ਜਾਂਦਾ ਖਾਣਾ ਬਹੁਤ ਮਾੜੀ ਕਿਸਮ ਦਾ ਹੁੰਦਾ ਹੈ। ਪੂਰੀ ਵੀਡੀਓ ਹੇਠਾਂ ਦੇਖੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *