Home / ਤਾਜ਼ਾ ਖ਼ਬਰਾਂ / ਹੁਣੇ ਹੁਣੇ ਇੰਡੀਆ ਵਾਲਿਆਂ ਲਈ ਆਈ ਵੱ ਡੀ !

ਹੁਣੇ ਹੁਣੇ ਇੰਡੀਆ ਵਾਲਿਆਂ ਲਈ ਆਈ ਵੱ ਡੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਦੇਸ਼ ਦੇ ਵਿਚ ਹੁਣ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ ਹਾਲ ਹੀ ਵਿੱਚ ਕੋਰੋਨਾ ਦੇ ਤਿੰਨ ਲੱਖ ਤੋਂ ਵੱਧ ਨਵੇਂ ਕੇ ਸ ਰੋਜ਼ਾਨਾ ਆ ਰਹੇ ਸਨ ਪਰ ਹੁਣ ਇਹ ਘਟ ਕੇ ਦੋ ਲੱਖ ਦੇ ਕਰੀਬ ਆ ਗਏ ਹਨ।

ਇਸ ਦੇ ਬਾਵਜੂਦ ਸਭ ਤੋਂ ਵੱਡੀ ਅੰਕੜਾ ਦਰਜ ਕਰਨ ਦੇ ਵਿੱਚ ਵੱਡੀ ਗਿਣਤੀ ਵਿਚ ਮੌ-ਤਾਂ ਹਨ। ਸਿਹਤ ਮੰਤਰਾਲੇ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜੇ ਮੁਤਾਬਕ ਦੇਸ਼ ਵਿੱਚ ਚੌਵੀ ਘੰਟੇ ਕੋਰੂਨਾ ਇਨਫੈ ਕਸ਼ਨ ਕਾਰਨ ਸਤਾਰਾਂ ਹਜ਼ਾਰ ਲੋਕਾਂ ਦੀ ਮੌ-ਤ ਹੋ ਗਈ ਹੈ। ਇਹ ਮੌਤਾਂ ਦੀ ਗਿਣਤੀ ਡਰਾਉਣੀ ਹੈ। ਭਾਰਤ ਚ ਪਿਛਲੇ ਚੌਵੀ ਘੰਟਿਆਂ ਚ ਕੋਰੋਨਾ ਵਾਇਰਸ ਦੀ ਲਾਗ ਨੇ ਇੱਕ ਲੱਖ ਇਕਾ ਹਠ ਹਜਾਰ ਤਿੱਨ ਸੌ ਅਠਾਸੀ ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਸਮੇਂ ਦੌਰਾਨ ਦੋ ਲੱਖ ਇਕਆਸੀ ਹਜ਼ਾਰ ਲੋਕ ਕਰੋਨਾ ਤੋਂ ਠੀਕ ਵੀ ਹੋਏ ਹਨ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਇਸ ਬੀਮਾਰੀ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲ ਵਿਦਾ ਕਹਿ ਗਏ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬਿਮਾਰੀ ਨਾ ਲੱਗੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.