Home / ਤਾਜ਼ਾ ਖ਼ਬਰਾਂ / ਵੱਡੇ ਅਫਸਰ ਦੇ ਘਰੋਂ ਮਿਲਿਆ ਕਿੱਲੋਆਂ ਦੇ ਹਿਸਾਬ ਨਾਲ ਪੈਸਾ !

ਵੱਡੇ ਅਫਸਰ ਦੇ ਘਰੋਂ ਮਿਲਿਆ ਕਿੱਲੋਆਂ ਦੇ ਹਿਸਾਬ ਨਾਲ ਪੈਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਨੋਇਡਾ ਦੇ ਸੈਕਟਰ 50 ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ । ਜਿਸ ਨੂੰ ਦੇਖ ਕੇ ਸਾਰਿਆਂ ਦੇ ਹੋਸ ਉੱਡ ਜਾਣਗੇ । ਮਿਲੀ ਸੂਚਨਾ ਦੇ ਅਧਾਰ ਤੇ ਆਮਦਨ ਕਰ ਵਿਭਾਗ ਨੇ ਸੈਕਟਰ 50 ਵਿੱਚ ਸਥਿਤ ਇੱਕ ਪ੍ਰਾਈਵੇਟ ਕੰਪਨੀ ਦੀ ਛਾਪੇਮਾ-ਰੀ ਕੀਤੀ। ਜਦੋ ਉਹਨਾਂ ਨੇ ਅਲਮਾਰੀਆਂ ਵਿਚ ਕਿਲੋਆ ਦੇ ਹਿਸਾਬ ਨਾਲ ਪੈਸੇ ਦੇਖੇ ਤਾ ਸਾਰੇ ਹੈਰਾਨ ਰਹਿ ਗਏ । ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਸੂਚਨਾ ਦੇ

ਆਧਾਰ ਤੇ ਨੋਇਡਾ ਦੇ ਸੈਕਟਰ 50 ਵਿੱਚ ਸਥਿਤ ਇਕ ਪ੍ਰਾਈਵੇਟ ਕੰਪਨੀ ਵਿੱਚ ਸ਼ਨੀਵਾਰ ਨੂੰ ਛਾਪੇਮਾ-ਰੀ ਕੀਤੀ। ਘਰ ਵਿਚ ਬਹੁਤ ਜਿਆਦਾ ਪੈਸੇ ਮਿਲੇ ਹਨ। ਇਸ ਦਾ ਮਾਲਕ ਇੱਕ ਸਾਬਕਾ ਆਈ ਪੀ ਐੱਸ ਅਧਿਕਾਰੀ ਹੈ। ਜਿੱਥੇ ਉਨ੍ਹਾਂ ਨੂੰ 600 ਤੋਂ ਜ਼ਿਆਦਾ ਲਾਕਰ ਮਿਲੇ। ਜਦੋਂ ਵਿਭਾਗ ਦੀ ਟੀਮ ਨੇ ਲਾਕਰਾ ਦੇ ਮਾਲਕਾਂ ਨੂੰ ਬੁਲਾ ਕੇ ਲਾਕਰ ਖੁਲਵਾਉਣ ਲਈ ਕਿਹਾ ਤਾਂ ਕੋਈ ਵੀ ਓਥੇ ਨਾ ਆਇਆ। ਜਿਸ ਤੋਂ ਬਾਅਦ ਸਾਰੇ ਲਾਕਰਾਂ ਨੂੰ ਭੰਨਿਆ ਗਿਆ । ਜਿਸ ਵਿੱਚੋਂ 6 ਕਰੋੜ ਤੋਂ ਵੱਧ ਨਕਦੀ ਅਤੇ 3 ਕਰੋੜ ਤੋਂ ਵੱਧ ਰੁਪਏ ਦੀ ਕੀਮਤ ਦੇ ਗਹਿਣੇ ਬਰਾਮਦ ਕੀਤੇ ਗਏ। ਜਿਸ ਨੂੰ ਦੇਖ ਸਾਰੇ ਲੋਕ ਹੈਰਾਨ ਹਨ। ਲੋਕ ਪੁੱਛ ਰਹੇ ਹਨ ਕੇ ਹਨ ਪੈਸੇ ਇਸਦੇ ਕੋਲ ਕਿਵੇਂ ਆਏ। ਘਰ ਦਾ ਕੋਈ ਵੀ ਬੰਦਾ ਹਾਜ਼ਰ ਨਹੀਂ ਸੀ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.