Home / ਤਾਜਾ ਖਬਰਾ / ਕੁੜੀ ਦੇ ਚੱਕਰਾਂ ‘ਚ ਪਿਆ ਮੁੰਡਾ..!

ਕੁੜੀ ਦੇ ਚੱਕਰਾਂ ‘ਚ ਪਿਆ ਮੁੰਡਾ..!

ਭਿੱਖੀਵਿੰਡ ਦੇ ਵਸਨੀਕ ਨੌਜਵਾਨ ਨੇ ਪਿਛਲੇ ਕਰੀਬ ਤਿੰਨ ਸਾਲ ਤੋਂ ਚਲਦੇ ਪ੍ਰੇਮ ਸ ਬੰਧਾਂ ਤੋਂ ਬਾਅਦ ਲੜਕੀ ਵਲੋਂ ਵਿਆਹ ਤੋਂ ਇਨ ਕਾਰ ਕਰਨ ਤੇ ਆਪਣੇ ਆਪ ਨੂੰ ਗੋ ਲੀ ਮਾਰ ਲਈ

ਜਿਸ ਨੂੰ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਉਸ ਦਾ ਇਲਾਜ ਚੱਲ ਰਿਹਾ ਹੈ ਇਸ ਸਬੰਧੀ ਜ਼ ਖ਼ ਮੀ ਨੌਜਵਾਨ ਦੇ ਪਿਤਾ ਰਣਜੀਤ ਸਿੰਘ ਵਾਸੀ ਭਿੱਖੀ ਵਿੰਡ ਨੇ ਦੱਸਿਆ

ਕਿ ਮੇਰੇ ਲੜਕੇ ਸਤਨਾਮ ਸਿੰਘ ਦੇ ਭਿੱਖੀਵਿੰਡ ਦੀ ਹੀ ਇਕ ਲੜਕੀ ਨਾਲ 2-3 ਸਾਲ ਤੋਂ ਪ੍ਰੇ ਮ ਸਬੰ ਧ ਸਨ, ਜਿਸ ਸਬੰਧੀ ਕੁਝ ਮੁਹਤਬਾਰ ਵਿਅਕਤੀਆਂ ਵਿਚ ਪੈ ਕੇ ਬੀਤੇ ਕੱਲ੍ਹ ਦੋਹਾਂ ਦੇ ਵਿਆਹ ਦਾ ਫ਼ੈਸਲਾ ਕੀਤਾ

ਅੱਜ ਸਾਦਾ ਵਿਆਹ ਕਰਨਾ ਸੀ ਪਰ ਲੜਕੀ ਨੇ ਬੀਤੀ ਰਾਤ ਵਿਆਹ ਤੋਂ ਸਾਫ਼ ਇਨ ਕਾਰ ਕਰ ਦਿੱਤਾ ਜਿਸ ਤੋਂ ਬਾਅਦ ਮੇਰੇ ਲੜਕੇ ਸਤਨਾਮ ਸਿੰਘ ਨੇ ਅੱਜ ਆਪਣੇ ਆਪ ਨੂੰ ਗੋ ਲੀ ਮਾ ਰ ਕੇ ਖ਼ੁਦ ਕੁਸ਼ੀ ਕਰਨ ਦੀ ਕੋਸ਼ਿਸ ਕੀਤੀ

ਜਿਸ ਨੂੰ ਉਸ ਦੇ ਦੋਸਤਾਂ ਜ਼ਖ਼ ਮੀ ਹਾਲਤ ਵਿਚ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ

ਇਸ ਸਬੰਧੀ ਥਾਣਾ ਮੁਖੀ ਭਿੱਖੀਵਿੰਡ ਸਰਬਜੀਤ ਸਿੰਘ ਨਾਲ ਗੱਲ ਕਰਨ ‘ਤੇ ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *