Home / ਤਾਜਾ ਖਬਰਾ / ਵਿਆਹ ਤੋਂ ਬਾਅਦ ਕੁੜੀ ਕਰਤੀ ਅੱਧ ਮ-ਰੀ..!

ਵਿਆਹ ਤੋਂ ਬਾਅਦ ਕੁੜੀ ਕਰਤੀ ਅੱਧ ਮ-ਰੀ..!

ਅੰਮ੍ਰਿਤਸਰ: ਮਜੀਠਾ ਰੋਡ ‘ਤੇ ਘਰੇਲੂ ਝ ਗੜਾ ਉਸ ਵੇਲੇ ਸੜਕ ਤੇ ਆ ਗਿਆ ਜਦੋਂ ਪਤੀ-ਪਤਨੀ ਦੇ ਆਪਸੀ ਝਗ ੜੇ ਵਿੱਚ ਲੜਕੀ ਦੇ ਪਰਿਵਾਰ ਵਾਲੇ ਲੜਕੇ ਦੇ ਘਰ ਪਹੁੰਚੇ ਅਤੇ ਉਸ ਦੀ ਕੁੱ ਟ ਮਾ ਰ ਕਰਨੀ ਸ਼ੁਰੂ ਕਰ ਦਿੱਤੀ।

ਇਸ ਮਾਮਲੇ ‘ਚ ਪੁਲਿਸ ਨੇ ਦਾਜ ਦਾ ਮਾਮਲਾ ਦਰਜ ਕਰ ਲਿਆ ਜਾਂਚ ਸ਼ੁਰੂ ਕੀਤੀ ਗਈ ਹੈ, ਦੋ ਸ਼ੀ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਇਸ ਮਾਮਲੇ ਵਿਚ ਦੋਵਾਂ ਧਿਰਾਂ ਦੀ ਸ਼ਿਕਾਇਤ ਆਉਣ ਤੋਂ ਬਾਅਦ ਵਿਸ਼ਾਲ ‘ਤੇ ਦਾਜ ਦਾ ਕੇਸ ਦਰਜ ਕੀਤਾ ਹੈ।

ਉਸ ਦੀ ਗ੍ਰਿਫਤਾ ਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈੇ। ਪੀੜਤ ਨੇ ਕਿਹਾ ਕਿ ਮੇਰੇ ਸਹੁਰੇ ਪਰਿਵਾਰ ਨੇ ਮੇਰੀ, ਮੇਰੀ ਮਾਤਾ ਤੇ ਬੱਚੇ ਦੀ ਵੀ ਮਾ ਰ ਕੁਟਾ ਈ ਕੀਤੀ।

ਉਹ ਮੇਰੇ ਪੈਸੇ ਅਤੇ ਗਹਿਣੇ ਵੀ ਲੈ ਗਏ ਹਨ। ਉਸਨੇ ਮੰਗ ਕਰਦਿਆਂ ਕਿਹਾ ਕਿ ਮੇਰੇ ਸਹੁਰੇ ਪ੍ਰੀਵਾਰ ਵਾਲੇ ਮੈਨੂੰ ਧਮ ਕੀਆਂ ਦੇ ਰਹੇ ਹਨ। ਉਸਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਮੇਰੇ ਸਹੁਰੇ ਪ੍ਰੀਵਾਰ ਵੱਲੋਂ ਮੇਰੀ ਤੇ ਮੇਰੇ ਪ੍ਰੀਵਾਰ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ।

ਸਦਰ ਥਾਣਾ ਪੁਲਸ ਚੌਂਕੀ ਮਾਈ ਭਾਗੋ ਮਜੀਠਾ ਰੋਡ ਦੇ ਏ.ਐੱਸ.ਆਈ. ਸਤਪਾਲ ਸਿੰਘ, ਜੋ ਮੌਕੇ ’ਤੇ ਮੁੰਡੇ ਦੇ ਘਰ ਬਿਆਨ ਲੈਣ ਆਏ ਸਨ, ਨੇ ਕਿਹਾ ਕਿ ਕੁੜੀ ਦੇ ਘਰ ਵਾਲਿਆਂ ਨੇ ਸਾਡੇ ਕੋਲੋਂ ਡਾਟ ਕਟਾਈ ਹੈ। ਕੁੜੀ ਦੇ ਸੱ ਟਾਂ ਲੱਗੀਆਂ ਹਨ, ਜੋ ਇਸ ਵੇਲੇ ਜ਼ੇਰੇ ਇ ਲਾਜ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *