Home / ਤਾਜ਼ਾ ਖ਼ਬਰਾਂ / ਅਰਜਨ ਢਿੱਲੋਂ ਦੇ ਬਾਰੇ ਕੀ ਬੋਲੇ ਪਿੰਡ ਵਾਲੇ !

ਅਰਜਨ ਢਿੱਲੋਂ ਦੇ ਬਾਰੇ ਕੀ ਬੋਲੇ ਪਿੰਡ ਵਾਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਅਰਜੁਨ ਢਿੱਲੋਂ ਜੋ ਕਿ ਇੱਕ ਪੰਜਾਬੀ ਗਾਇਕ ਹਨ ਉਨ੍ਹਾਂ ਦੇ ਬਹੁਤ ਸਾਰੇ ਗਾਣੇ ਆ ਚੁੱਕੇ ਹਨ ਅਤੇ ਲੋਕ ਵੀ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ।

ਉਹਨਾਂ ਨੇ ਬਹੁਤ ਜਿਆਦਾ ਵਧੀਆ ਗਾਣੇ ਗਾਏ ਹਨ। ਅੱਜ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਪਿੰਡ ਦਿਆਂ ਮੁੰਡਿਆਂ ਨੇ ਕਿਹਾ ਕਿ ਉਹ ਇੱਕ ਵਧੀਆ ਮੁੰਡਾ ਹੈ ਅਤੇ ਉਹ ਸਾਡੇ ਨਾਲ ਵੀ ਬਹੁਤੇ ਅਦਾ ਮਿਲਵਰਤਨ ਰੱਖਦਾ ਹੈ। ਮੁੰਡਿਆਂ ਨੇ ਕਿਹਾ ਕਿ ਜੋ ਗਾਣਾ ਉਸਨੇ ਹੁਣ ਕੌਮ ਵਾਸਤੇ ਗਾਇਆ ਹੈ ਉਹ ਹਰ ਇੱਕ ਬੰਦਾ ਨਹੀਂ ਗਾ ਸਕਦਾ ਹੈ। ਉਹਨਾਂ ਨੇ ਕਿਹਾ ਕੇ ਹਿੰਮਤ ਚਾਹੀਦੀ ਹੈ ਇਹੋ ਜਿਹੇ ਗਾਣੇ ਗਾਉਣ ਵਾਸਤੇ। ਨਾ ਹੀ ਕਿਸੇ ਗਾਇਕ ਦਾ ਦਿਲ ਕਰਦਾ ਹੈ। ਉਨ੍ਹਾਂ ਨੇ ਕੇ ਹੋਰ ਵੀ ਬਹੁਤ ਥੋਡ਼੍ਹੇ ਗਾਇਕ ਹਨ। ਜੋ ਯੋਧਿਆਂ ਲਈ ਗਾਉਂਦੇ ਹਨ।

ਮੁੰਡਿਆਂ ਨੇ ਕਿਹਾ ਕਿ ਪਹਿਲਾਂ ਤਾਂ ਇਹ ਇੱਕ ਲਿਖਾਰੀ ਸੀ ਪਰ ਬਾਅਦ ਵਿੱਚ ਆਪ ਹੀ ਇਹ ਗਾਣੇ ਗਾਉਣ ਲੱਗ ਪਿਆ। ਜੋ ਵੀ ਗਾਣੇ ਆ ਰਹੇ ਹਨ ਉਹ ਬਹੁਤ ਜ਼ਿਆਦਾ ਵਧੀਆਂ ਹਨ ਅਤੇ ਲੋਕ ਵੀ ਇਸ ਨੂੰ ਬਹੁਤ ਪਿਆਰ ਕਰਦੇ ਹਨ। ਪਿੰਡ ਵਾਲੇ ਉਹਨਾਂ ਦੇ ਗਾਣੇ ਸੁਣਦੇ ਹਨ। ਜਦੋਂ ਕੋਈ ਵੀ ਬਾਹਰਲਾ ਬੰਦਾ ਸਾਨੂ ਪੁੱਛਦਾ ਤੁਸੀਂ ਕਿਹੜੇ ਪਿੰਡ ਤੋਂ ਹੋ ਜਦੋਂ ਅਸੀਂ ਕਹਿੰਦੇ ਹਾਂ ਭਦੌੜ ਤੋਂ ਤਾਂ ਸਾਨੂੰ ਕਹਿੰਦਾ ਹੈ ਕਿ ਅਰਜਨ ਦੇ ਪਿੰਡੋਂ ਸਾਨੂੰ ਬਹੁਤੀ ਜ਼ਿਆਦਾ ਮਾਣ ਮਹਿਸੂਸ ਹੁੰਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.