Home / ਤਾਜ਼ਾ ਖ਼ਬਰਾਂ / Sidhu moose wala ਦੇ ਨਾਨਕੇ ਪਿੰਡ ਚ ਲੋਕਾਂ ਨਾਲ ਗੱਲਬਾਤ !

Sidhu moose wala ਦੇ ਨਾਨਕੇ ਪਿੰਡ ਚ ਲੋਕਾਂ ਨਾਲ ਗੱਲਬਾਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਵੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਸਿੱਧੂ ਮੂਸੇਵਾਲਾ ਜੋ ਕਿ ਕਾਂਗਰਸ ਵੱਲੋਂ ਮਾਨਸਾ ਤੋਂ ਖੜ੍ਹੇ ਹੋਏ ਹਨ ਅਤੇ ਉਨ੍ਹਾਂ ਦੇ ਨਾਨਕਿਆਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੇ ਪਿੰਡ ਨੇ

ਕਿਹਾ ਕਿ ਅਸੀਂ ਸਿੱਧੂ ਮੂਸੇ ਵਾਲੇ ਦੇ ਨਾਲ ਖੜ੍ਹੇ ਹਾਂ। ਸਾਨੂੰ ਲੱਗਦਾ ਹੈ ਕਿ ਉਹ ਵੋਟਾਂ ਜ਼ਰੂਰ ਜਿੱਤ ਜਾਵੇਗਾ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਹੁਣ ਹਰ ਇੱਕ ਪਾਰਟੀ ਦੇ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਬਣ ਸਕੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਜੇਕਰ ਸਿੱਧੂ ਮੁਸੇਵਾਲਾ ਜਿੱਤਦਾ ਹੈ ਤਾਂ ਉਹ ਨਵੇਂ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰੇਗਾ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਸੋਚ ਸਮਝ ਕੇ ਹੀ ਵੋਟ ਪਾਉਣੀ ਚਾਹੀਦੀ ਹੈ ਸਾਨੂੰ

ਕਿਸੇ ਵਿੱਚ ਲੱਗ ਕੇ ਆਪਣਾ ਕੀਮਤੀ ਵੋਟ ਨਹੀਂ ਗਵਾਉਣਾ ਚਾਹੀਦਾ। ਬਹੁਤ ਸਾਰੇ ਪਾਰਟੀਆਂ ਦੇ ਵੱਲੋਂ ਲੋਕਾਂ ਨੂੰ ਸ਼ਰਾਬ ਦੀ ਵੰਡੀ ਜਾਂਦੀ ਹੈ ਤੇ ਪੈਸੇ ਵੀ ਦਿੱਤੇ ਜਾਂਦੇ ਹਨ। ਸਾਨੂੰ ਕਿਸੇ ਵੀ ਲਾਲਚ ਵਿੱਚ ਨਹੀਂ ਆਉਣਾ ਚਾਹੀਦਾ। ਕਿਉਂਕਿ ਸਾਡਾ ਕੀ ਕੀਮਤੀ ਵੋਟ ਹੀ ਕਿਸੇ ਪਾਰਟੀ ਨੂੰ ਜਿਤਾ ਸਕਦਾ ਹੈ, ਸਾਰਿਆਂ ਦੇ ਵਲੋਂ ਲੋਕਾਂ ਨਾਲ ਵੱਡੇ ਵੱਡੇ ਵਾਹਦੇ ਕੀਤੇ ਹਨ ਪਰ ਉਹ ਕੁਝ ਨਹੀਂ ਕਰਦੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.