Home / ਤਾਜਾ ਖਬਰਾ / ਤੌਬਾ ਤੌਬਾ ਰੱਬ ਖ਼ੈਰ ਕਰੇ..!

ਤੌਬਾ ਤੌਬਾ ਰੱਬ ਖ਼ੈਰ ਕਰੇ..!

ਦੋਸਤੋ ਰਿਸ਼ਤਿਆਂ ਦੀ ਅਹਿਮੀਅਤ ਦਿਨੋਂ ਦਿਨ ਘਟਦੀ ਜਾ ਰਹੀ ਹੈ ਪਰ ਰੋਜ਼ਾਨਾ ਅਜਿਹੀਆਂ ਖ਼ਬਰਾਂ ਸੁਣਦੇ ਹਾਂ ਕਿ ਜਿਸ ਵਿੱਚ ਨੇੜਲੇ ਰਿਸ਼ਤੇਦਾਰਾਂ ਨੂੰ ਹੀ ਲੋਕ ਪਰਾਇਆ ਸਮਝ ਰਹੇ ਹਨ ਕਿਤੇ ਮਾਂ ਪਿਓ ਆਪਣੇ ਬੱਚਿਆਂ ਦੇ ਨਾਲ ਗ਼ ਲਤ ਕਰ ਰਹੇ ਹਨ

ਕਿਤੇ ਬੱਚੇ ਆਪਣੇ ਮਾਂ ਪਿਓ ਨਾਲ ਗ਼ਲ ਤ ਕਰ ਰਹੇ ਹਨ ਕਿਸੇ ਪਾਸੇ ਪਤੀ ਪਤਨੀ ਦੀ ਲੜਾਈ ਹੋ ਰਹੀ ਹੈ ਅਤੇ ਕਿਸੇ ਬਸ ਬੱਚੇ ਆਪਸ ਵਿੱਚ ਲੜ ਰਹੇ ਹਨ ਇਹ ਸਾਰੀਆਂ ਗੱਲਾਂ ਆਪਣੇ ਸਮਾਜ ਦੇ ਵਿੱਚ ਹਿਲਜੁਲ ਪੈਦਾ ਕਰਦੀਆਂ ਹਨ ਅਤੇ ਅਸ਼ਾਂਤੀ ਫੈਲਦੀ ਹੈ

ਹੁਣ ਇੱਕ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿਸ ਦੀ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਕਿਹਾ ਜਾਂਦਾ ਹੈ ਕਿ ਕੁੜੀ ਦੇ ਵਿਆਹ ਨੂੰ ਪੰਦਰਾਂ ਦਿਨ ਹੀ ਹੋਏ ਸਨ ਉੱਥੇ ਹੀ ਖ਼ੂ ਨੀ ਲੜਾ ਈ ਸ਼ੁਰੂ ਹੋ ਗਈ

ਅਸਲ ਦੇ ਵਿਚ ਕੁੜੀ ਵਾਲਿਆਂ ਦਾ ਕਹਿਣਾ ਹੈ ਕਿ ਮੁੰਡੇ ਵਾਲੇ ਉਨ੍ਹਾਂ ਤੋਂ ਦਾਜ ਦੀ ਮੰਗ ਕਰਦੇ ਸਨ ਪਰ ਮੁੰਡੇ ਵਾਲਿਆਂ ਦਾ ਕਹਿਣਾ ਹੈ ਕਿ ਅਜਿਹੀ ਕੋਈ ਵੀ ਗੱਲ ਨਹੀਂ ਹੈ ਇਹ ਪੂਰਾ ਮਸਲਾ ਅੰਮ੍ਰਿਤਸਰ ਸ਼ਹਿਰ ਦਾ ਹੈ

ਜਿੱਥੇ ਇਹ ਪੂਰੀ ਘਟਨਾ ਵਾਪਰੀ ਹੈ ਦੋਸਤੋ ਤੁਸੀਂ ਵੀ ਇਹ ਵੀਡੀਓ ਦੇਖੋ ਇਸ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਅਤੇ ਆਪਣੇ ਵਿਚਾਰ ਇਸ ਬਾਰੇ ਜ਼ਰੂਰ ਦਿਉ। ਇਸ ਤੋਂ ਬਾਅਦ ਪੁਲਿਸ ਨੇ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *