Home / ਤਾਜ਼ਾ ਖ਼ਬਰਾਂ / ਪਰਮੀਸ਼ ਵਰਮਾ ਹੋਏ ਭਾਵੁਕ !

ਪਰਮੀਸ਼ ਵਰਮਾ ਹੋਏ ਭਾਵੁਕ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਪਰਮੀਸ਼ ਵਰਮਾ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ ਉਨ੍ਹਾਂ ਨੇ ਕਿਹਾ ਕਿ ਦੀਪ ਸਿੰਘ ਇਕ

ਬਹੁਤ ਹੀ ਚੰਗਾ ਇਨਸਾਨ ਸੀ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਫ਼ਿਲਮਾਂ ਵਿੱਚ ਵੀ ਬਹੁਤ ਵਧੀਆ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿ ਪੰਜਾਬ ਦੇ ਲਈ ਇਹ ਬਹੁਤੀ ਮਾੜੀ ਖ਼ਬਰ ਹੈ। ਪਰਮੀਸ਼ ਵਰਮਾ ਨੇ ਕਿਹਾ ਕਿ ਦੀਪ ਸਿੱਧੂ ਆਪਣੇ ਕਰਿਅਰ ਨੂੰ ਇੱਕ ਪਾਸੇ ਰੱਖ ਕੇ ਰਾਜਨੀਤੀ ਦੇ ਵਿੱਚ ਆਇਆ ਜੋ ਕਿ ਇਕ ਬਹੁਤ ਹੀ ਜ਼ਿਆਦਾ ਔਖੀ ਗੱਲ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੇ ਬਾਹਰਲੇ ਦੇਸ਼ਾਂ ਨੂੰ ਛੱਡ ਕੇ ਮੁਹਾਲੀ ਛੱਡ ਕੇ ਉਹ ਆਪਣੇ ਪਿੰਡ ਰਹਿੰਦਾ ਸੀ

ਅਤੇ ਆਪਣੇ ਲੋਕਾਂ ਦੇ ਨਾਲ ਰਹਿੰਦਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਇੱਕ ਬਹੁਤ ਹੀ ਵਧੀਆ ਤਰੀਕੇ ਨਾਲ ਕੰਮ ਕਰ ਰਿਹਾ ਸੀ। ਪਰਮੀਸ਼ ਵਰਮਾ ਨੇ ਕਿਹਾ ਕਿ ਜੇ ਕਰੋ ਪਾਲਿਟੀਕਲੀ ਹਾਰ ਵੀ ਜਾਂਦਾ ਹੈ ਤਾਂ ਮੈਨੂੰ ਨਹੀਂ ਲਗਦਾ ਸੀ ਕਿ ਉਹ ਉਸ ਦਾ ਕਰੀਅਰ ਖਰਾਬ ਹੁੰਦਾ। ਉਹ ਇੱਕ ਬਹੁਤ ਹੀ ਚੰਗਾ ਇਨਸਾਨ ਸੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.